Trending Now
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
#अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
#ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
#ਫਿਰੋਜ਼ਪੁਰ ’ਚ ਕਾਂਗਰਸ ਦਾ ਰੋਸ ਪ੍ਰਦਰਸ਼ਨ, ਰਾਜਾ ਵੜਿੰਗ ਨੇ SIR ਅਤੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਤੇ ਸੂਬਾ ਸਰਕਾਰ ਨੂੰ ਘੇਰਿਆ
#113 इंजीनियर रेजिमेंट के जवानों ने सिधवां नहर में दो लोगों को डूबने से बचाया
#ਫਿਰੋਜ਼ਪੁਰ ਵਿੱਚ ਸ਼ਹੀਦ ਭਗਤ ਸਿੰਘ ਚੌਕ ਦਾ ਨਵੀਨੀਕਰਨ, ਸ਼ਹੀਦ-ਏ-ਆਜ਼ਮ ਦਾ ਬੁੱਤ ਕੀਤਾ ਸਥਾਪਿਤ
#50 ਹਜ਼ਾਰ ਰਿਸ਼ਵਤ ਲੈਂਦੀ ਮਹਿਲਾ SHO ਅਤੇ ਹੋਮਗਾਰਡ ਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ!
#ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 19 ਕਿਲੋ 820 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
ਸਕੂਲੀ ਵਿਦਿਆਰਥੀਆਂ ਨੂੰ ਐਸ.ਪੀ.ਸੀ. ਬੈਚ ਅਤੇ ਨਾਮ ਪਲੇਟ ਲਗਾਏ
- kakkar.news
- December 10, 2024
- Education Punjab
ਸਕੂਲੀ ਵਿਦਿਆਰਥੀਆਂ ਨੂੰ ਐਸ.ਪੀ.ਸੀ. ਬੈਚ ਅਤੇ ਨਾਮ ਪਲੇਟ ਲਗਾਏ
ਪ੍ਰੋਜੈਕਟ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮਾਜ ‘ਚ ਸ਼ਾਂਤੀ ਵਾਲਾ ਵਾਤਾਵਰਨ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ
ਫ਼ਿਰੋਜ਼ਪੁਰ, 10 ਦਸੰਬਰ 2024 (ਅਨੁਜ ਕੱਕੜ ਟੀਨੂੰ)
ਸਟੂਡੈਂਟ ਪੁਲੀਸ ਕੈਡਿਟ (ਐਸ.ਪੀ.ਸੀ.) ਪ੍ਰੋਜੈਕਟ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਾਂਦੇ ਹਾਸ਼ਮ ਵਿਖੇ ਨਿਯਮਾਂ ਅਧੀਨ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ਼ਾਲੂ ਰਤਨ ਜੀ ਨੇ ਐਸ.ਪੀ.ਸੀ. ਬੈਚ ਅਤੇ ਨਾਮ ਪਲੇਟ ਲਗਾ ਕੇ ਬੈਚ ਸੈਰੇਮਨੀ ਕੀਤੀ। ਇਸ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਸ਼ਾਲੂ ਰਤਨ ਨੇ ਵਿਦਿਆਰਥੀਆਂ ਨੂੰ ਐਸ.ਪੀ.ਸੀ ਪ੍ਰੋਜੈਕਟ ਦਾ ਪੂਰਾ ਫਾਇਦਾ ਚੁੱਕਣ ਲਈ ਉਤਸਾਹਿਤ ਕੀਤਾ ਅਤੇ ਉਹਨਾਂ ਨੇ ਮਾਤਾ ਪਿਤਾ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਉਨ੍ਹਾਂ ਸਮੇਂ-ਸਮੇਂ ਤੇ ਵਿਦਿਆਰਥੀਆਂ ਦੁਆਰਾ ਸਰਕਾਰੀ ਅਦਾਰਿਆਂ ਤੇ ਵਿਜਿਟ ਕਰਕੇ ਪ੍ਰਾਪਤ ਜਾਣਕਾਰੀ ਤੋਂ ਆਪਣੇ ਆਲੇ ਦੁਆਲੇ ਅਤੇ ਸਮਾਜ ਨੂੰ ਜਾਣੂ ਕਰਵਾ ਕੇ ਆਪਣੇ ਜੀਵਨ ਵਿੱਚ ਸਮਾਜਿਕ ਗੁਣਾਂ ਦਾ ਵਿਕਾਸ ਕਰਨ ਲਈ ਕਿਹਾ। ਸਕੂਲ ਦੇ ਐਸ.ਪੀ.ਸੀ ਇਨਚਾਰਜ ਅਕਸ਼ ਕੁਮਾਰ ਡੀ.ਪੀ.ਈ (ਡੀਐਮ ਸਪੋਰਟਸ) ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਐਸ.ਪੀ.ਸੀ. ਬਾਰੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਜੋੜ ਕੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਤੇ ਪੁਲਿਸ ਅਤੇ ਵਿਦਿਆਰਥੀਆਂ ਵਿੱਚ ਦੋਸਤਾਨਾ ਸੰਬੰਧ ਬਣਾ ਕੇ ਆਪਣੇ ਸਮਾਜ ਚ ਸ਼ਾਂਤੀ ਵਾਲਾ ਵਾਤਾਵਰਨ ਸਥਾਪਿਤ ਕਰਕੇ ਸੁਰੱਖਿਆ ਲਈ ਮਿਲ ਜੁਲ ਕੇ ਕੰਮ ਕਰਨ ਲਈ ਉਤਸ਼ਹਿਤ ਕਰਨਾ ਹੈ।
ਇਸ ਮੌਕੇ ਜਿੱਥੇ ਸਕੂਲ ਦੇ ਬੱਚੇ ਇਸ ਸੈਰਮਨੀ ਤੋਂ ਬਹੁਤ ਖੁਸ਼ ਸਨ ਉੱਥੇ ਹੀ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨ ਨੇ ਬੱਚਿਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Categories

Recent Posts
- September 29, 2026
ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
- September 29, 2026
ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
- September 29, 2026
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
- September 28, 2026