Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਜ਼ਿਲ੍ਹੇ ਦੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
- 108 Views
- kakkar.news
- February 4, 2025
- Education Punjab
ਜ਼ਿਲ੍ਹੇ ਦੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਫਿਰੋਜ਼ਪੁਰ 4 ਫਰਵਰੀ 2025 (ਅਨੁਜ ਕੱਕੜ ਟੀਨੂੰ)
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੇ ਸ਼ੁਰੂਆਤੀ ਦੇਖਭਾਲ ਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਅਤੇ ਪਹਿਲਾਂ ਤੋਂ ਵਿਕਸਿਤ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰੀਚਿਕਾ ਨੰਦਾ ਨੇ ਦੱਸਿਆ ਕਿ 3 ਤੋਂ 6 ਸਾਲ ਦੇ ਬੱਚਿਆਂ ਲਈ ਈ.ਸੀ.ਸੀ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਅਤੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਨੂੰ ਰਜਿਸਸਟਰਡ ਕਰਵਾਉਣਾ ਜ਼ਰੂਰੀ ਹੈ ਅਤੇ ਰਜਿਸਟ੍ਰੇਸਨ ਲਈ 5 ਹਜ਼ਾਰ ਰੁਪਏ ਦੀ ਸਲਾਨਾ ਫੀਸ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਉਕਤ ਸੰਸਥਾਵਾਂ ਅਤੇ ਪਲੇਅ-ਵੇਅ ਸਕੂਲ 10 ਦਿਨਾਂ ਦੇ ਵਿੱਚ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ। ਇਸ ਸਬੰਧੀ ਐਪਲੀਕੇਸ਼ਨ ਫਾਰਮ ਅਨੈਕਸਚਰ-1 ਜ਼ਿਲ੍ਹਾ ਫਿਰੋਜ਼ਪੁਰ ਦੀ ਵੈਬਸਾਈਟ www.ferozepur.nic.in ਤੇ ਉਪਲੱਬਧ ਹੈ ਅਤੇ ਇਸ ਤੋਂ ਇਲਾਵਾ ਫਾਰਮ ਸਬੰਧਤ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਜ਼ਿਲ੍ਹਾ ਫਿਰੋਜ਼ਪੁਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਿਰੋਜ਼ਪੁਰ ਮਿੰਨੀ ਸਕੱਤਰੇਤ ਬਲਾਕ-ਏ ਕਮਰਾ ਨੰ. 110 ਦੇ ਡੀਲਿੰਗ ਸਹਾਇਕ ਦੇ ਮੋਬਾਇਲ ਨੰ 99141-99001 ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਉਕਤ ਸੰਸਥਾਵਾਂ ਅਤੇ ਪਲੇਅ-ਵੇਅ ਸਕੂਲ 10 ਦਿਨਾਂ ਦੇ ਵਿੱਚ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ। ਇਸ ਸਬੰਧੀ ਐਪਲੀਕੇਸ਼ਨ ਫਾਰਮ ਅਨੈਕਸਚਰ-1 ਜ਼ਿਲ੍ਹਾ ਫਿਰੋਜ਼ਪੁਰ ਦੀ ਵੈਬਸਾਈਟ www.ferozepur.nic.in
Categories

Recent Posts

