Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
28ਵੀੰ ਤਾਈਕਵਾਂਡੋ ਸਟੇਟ ਚੈਂਪੀਅਨਸ਼ਿਪ ਵਿੱਚ ਫ਼ਿਰੋਜ਼ਪੁਰ ਦੇ ਬੱਚਿਆਂ ਨੇ ਜਿੱਤੇ ਤਮਗੇ
- 115 Views
- kakkar.news
- February 18, 2025
- Punjab Sports
28ਵੀੰ ਤਾਈਕਵਾਂਡੋ ਸਟੇਟ ਚੈਂਪੀਅਨਸ਼ਿਪ ਵਿੱਚ ਫ਼ਿਰੋਜ਼ਪੁਰ ਦੇ ਬੱਚਿਆਂ ਨੇ ਜਿੱਤੇ ਤਮਗੇ
ਫ਼ਿਰੋਜ਼ਪੁਰ, 18 ਫ਼ਰਵਰੀ 2025 (ਅਨੁਜ ਕੱਕੜ ਟੀਨੂੰ)
ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਵੱਲੋਂ ਮੋਹਾਲੀ ਵਿਖੇ ਕਾਰਵਾਈ ਗਈ 28ਵੀੰ ਸਟੇਟ ਚੈਂਪੀਅਨਸ਼ਿਪ ਵਿੱਚ ਫ਼ਿਰੋਜ਼ਪੁਰ ਦੇ ਗੁਰੂ ਗੋਬਿੰਦ ਸਿੰਘ ਮਾਰਸ਼ਲ ਆਰਟਸ ਕਲਾਸ ਦੇ ਬੱਚਿਆਂ ਨੇ ਭਾਗ ਲਿਆ ਅਤੇ 14 ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਮਗੇ ਜਿੱਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਚ ਰੁਸਤਮਪ੍ਰੀਤ ਸਿੰਘ ਨੇ ਦੱਸਿਆ ਇਨ੍ਹਾਂ 14 ਬੱਚਿਆਂ ਵਿੱਚ ਸੀਨੀਅਰ ਕੈਟਾਗਰੀ ਵਿੱਚ ਨਵਦੀਪ ਸਿੰਘ, ਸੁਖਬੀਰ ਸਿੰਘ, ਰਾਹੁਲ ਧਵਨ, ਦਿਲਪ੍ਰੀਤ ਸਿੰਘ, ਕਿਰਨ, ਦਿਲਨਾਜਪ੍ਰੀਤ ਕੌਰ, ਸੇਜਲਪ੍ਰੀਤ ਕੌਰ, ਜੂਨੀਅਰ ਕੈਟਾਗਰੀ ਵਿੱਚ ਸਾਹਿਬਜੀਤ ਸਿੰਘ,
ਅਰਮਾਨ ਸਿੰਘ, ਜੋਤੀ ਕੁਮਾਰੀ, ਕੈਡਿਟ ਪ੍ਰਤੀਕ ਸਿੰਘ, ਅਵਨੀਤ ਕੌਰ, ਸਬ ਜੂਨੀਅਰ ਕੈਟਾਗਰੀ ਭਗਤਵੀਰ ਸਿੰਘ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ 14 ਸੋਨੇ ਦੇ ਤਗਮੇ ਜਿੱਤੇ। ਖਿਡਾਰੀਆਂ ਨੇ ਆਪਣੀ ਕਾਮਯਾਬੀ ਲਈ ਹੈਡ ਕੋਚ ਵਿਕਾਸ ਕੰਬੋਜ ਦਾ ਧੰਨਵਾਦ ਕੀਤਾ।
Categories

Recent Posts

