Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਨਜਾਇਜ਼ ਹਥਿਆਰ ਸਮੇਤ ਵਿਅਕਤੀ ਗ੍ਰਿਫਤਾਰ, ਆਰਮਜ਼ ਐਕਟ ਅਧੀਨ ਮੁਕੱਦਮਾ ਦਰਜ
- 81 Views
- kakkar.news
- February 21, 2025
- Crime Punjab
ਨਜਾਇਜ਼ ਹਥਿਆਰ ਸਮੇਤ ਵਿਅਕਤੀ ਗ੍ਰਿਫਤਾਰ, ਆਰਮਜ਼ ਐਕਟ ਅਧੀਨ ਮੁਕੱਦਮਾ ਦਰਜ
ਫਿਰੋਜ਼ਪੁਰ, 21 ਫਰਵਰੀ 2025 (ਅਨੁਜ ਕੱਕੜ ਟੀਨੂੰ)
ਪੁਲਿਸ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਧੋਬੀਘਾਟ ਨੇੜੇ ਇੱਕ ਵਿਅਕਤੀ ਨੂੰ ਨਜਾਇਜ਼ ਪਿਸਟਲ ਸਮੇਤ ਗ੍ਰਿਫਤਾਰ ਕੀਤਾ ਗਿਆ।
ਐਸ. ਆਈ. ਸਾਹਿਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਰਾਕੇਸ਼ ਪਾਇਲਟ ਚੌਂਕ, ਕੈਂਟ ਫਿਰੋਜ਼ਪੁਰ ਨੇੜੇ ਮੌਜੂਦ ਸੀ, ਜਦੋਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਵਨ @ ਰੋਹਿਤ @ ਮੂਲੀ ਪੁੱਤਰ ਰਮੇਸ਼, ਵਾਸੀ ਚੁੰਗੀ ਨੰਬਰ 7, ਇੰਦਰਾ ਕਲੋਨੀ, ਵਾਰਡ ਨੰਬਰ 1, ਕੈਂਟ ਫਿਰੋਜ਼ਪੁਰ, ਜਿਸ ‘ਤੇ ਪਹਿਲਾਂ ਵੀ ਖੋਹ-ਚੋਰੀ ਦੇ ਮੁਕੱਦਮੇ ਦਰਜ ਹਨ, ਹਮੇਸ਼ਾ ਆਪਣੇ ਕੋਲ ਨਜਾਇਜ਼ ਪਿਸਟਲ ਰੱਖਦਾ ਹੈ।
ਮੁਖਬਰ ਦੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਧੋਬੀਘਾਟ ਨੇੜੇ ਮੈਦਾਨ ਵਿੱਚ ਘੇਰਾਬੰਦੀ ਕਰਕੇ ਆਰੋਪੀ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ ਨਜਾਇਜ਼ ਪਿਸਟਲ ਬਰਾਮਦ ਹੋਈ।
ਇਤਲਾਹ ਮੋਹਤਬਰ ਹੋਣ ‘ਤੇ ਆਰੋਪੀ ਖਿਲਾਫ਼ ਆਰਮਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਅੱਗੇ ਦੀ ਜਾਂਚ ਜਾਰੀ ਹੈ।
Categories

Recent Posts


- October 15, 2025