Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਫਿਰੋਜ਼ਪੁਰ ਪਟਵਾਰ ਸਕੂਲ ਬਣਿਆ ਕ੍ਰਿਕੇਟ ਚੈਂਪੀਅਨ 2025
- 89 Views
- kakkar.news
- March 11, 2025
- Punjab
ਫਿਰੋਜ਼ਪੁਰ ਪਟਵਾਰ ਸਕੂਲ ਬਣਿਆ ਕ੍ਰਿਕੇਟ ਚੈਂਪੀਅਨ 2025
ਫਿਰੋਜ਼ਪੁਰ 11 ਮਾਰਚ 2025 (ਅਨੁਜ ਕੱਕੜ ਟੀਨੂੰ)
ਲੁਧਿਆਣਾ ਵਿਖੇ ਕਰਵਾਏ ਗਏ ਪਟਵਾਰ ਸਕੂਲ ਕ੍ਰਿਕੇਟ ਟੂਰਨਾਮੈਂਟ ਵਿੱਚ ਜਲੰਧਰ ਨੂੰ ਫਾਈਨਲ ਵਿੱਚ ਹਰਾ ਕੇ ਫਿਰੋਜ਼ਪੁਰ ਪਟਵਾਰ ਸਕੂਲ ਦੀ ਟੀਮ ਚੈਂਪੀਅਨ ਬਣੀ।ਇਸ ਤੋਂ ਪਹਿਲਾ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਵੇਟਰ ਮੈਚ ਵਿਚ ਹਰਾਇਆ ਅਤੇ ਸੇਮੀਫ਼ਾਈਨਲ ਵਿੱਚ ਜਿਲ੍ਹਾ ਮੋਗਾ ਦੀ ਟੀਮ ਨੂੰ ਹਰਾਇਆ।ਫਾਈਨਲ ਵਿੱਚ ਜਲੰਧਰ ਨਾਲ ਪਹਿਲਾ ਬੱਲੇਬਾਜ਼ੀ ਕਰਦਿਆ ਫਿਰੋਜ਼ਪੁਰ ਨੇ 6 ਓਵਰਾ ਵਿੱਚ 83 ਦੌੜਾ ਬਣਾਈਆਂ ਜਿਸ ਵਿਚ ਸਭ ਤੋਂ ਵੱਧ ਯੋਗਦਾਨ ਸੁਨੀਲ ਕੁਮਾਰ ਕਪਤਾਨ 16 ਗੇਂਦਾ ਵਿੱਚ 49 ਦੌੜਾ ਦਾ ਰਿਹਾ। ਜਲੰਧਰ ਟੀਮ 43 ਦੌੜਾ ਬਣਾ ਸਕੀ ਅਤੇ ਫ਼ਿਰੋਜ਼ਪੁਰ ਟੀਮ ਨੇ 40 ਦੌੜਾ ਨਾਲ ਜਿੱਤ ਹਾਸਿਲ ਕੀਤੀ।ਫਿਰੋਜ਼ਪੁਰ ਟੀਮ ਵਿੱਚ ਸੁਨੀਲ ਕੁਮਾਰ(ਕਪਤਾਨ), ਸਤਨਾਮ ਸਿੰਘ,ਅਸ਼ੀਸ਼ ਗੁਪਤਾ,ਜਰਨੈਲ ਸਿੰਘ,ਬਲਜਿੰਦਰ ਸਿੰਘ,ਦੀਪਇੰਦਰ ਸਿੰਘ,ਵਰਿੰਦਰ ਸਿੰਘ, ਪ੍ਰਭਦੀਪ ਸਿੰਘ,ਭੁਪਿੰਦਰ ਸਿੰਘ,ਕੁਲਵਿੰਦਰ, ਰਾਧੇਸ਼ਾਮ,ਕੁਲਦੀਪ ਸਿੰਘ,ਰਘੁਵੀਰ ਸਿੰਘ ਨੇ ਵਧੀਆ ਪ੍ਰਦਰਸ਼ਨ ਕੀਤਾ । ਮੈਨ ਆਫ ਦ ਟੂਰਨਾਮੈਂਟ ਦਾ ਪੁਰਸਕਾਰ ਸੁਨੀਲ ਕੁਮਾਰ ਫ਼ਿਰੋਜ਼ਪੁਰ ਨੂੰ ਦਿੱਤਾ ਗਿਆ।
Categories

Recent Posts


- October 15, 2025