Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸਰਕਾਰੀ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
- kakkar.news
- March 22, 2025
- Education Punjab
ਸਰਕਾਰੀ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਫ਼ਿਰੋਜ਼ਪੁਰ, 22 ਮਾਰਚ 2025 (ਅਨੁਜ ਕੱਕੜ ਟੀਨੂੰ)
ਸਰਕਾਰੀ ਹਾਈ ਸਕੂਲ ਤੁੰਬੜਭੰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ ਸਿੱਖਿਆ) ਮੁਨੀਆ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਦੇ ਮੰਤਵ ਨਾਲ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਦੇ ਨਸ਼ਿਆਂ ਦੇ ਵਿਰੁੱਧ ਵਿਦਿਆਰਥੀਆਂ ਨੂੰ ਚੇਤੰਨ ਕਰਨ ਲਈ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਦੇ ਪੋਸਟਰ ਵੀ ਸ਼ਲਾਘਾਯੋਗ ਰਹੇ।

Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026