Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
RTO ਦਫ਼ਤਰ ‘ਚ ਵਿਜੀਲੈਂਸ ਵੱਲੋਂ ਅਚਨਚੇਤ ਚੈਕਿੰਗ, ਰਿਕਾਰਡ ਖ਼ੰਗਾਲਣ ਤੋਂ ਬਾਅਦ ਮੁਲਾਜ਼ਮਾਂ ਨੂੰ ਤਲਬ ਕੀਤਾ
- 249 Views
- kakkar.news
- April 7, 2025
- Punjab
RTO ਦਫ਼ਤਰ ‘ਚ ਵਿਜੀਲੈਂਸ ਵੱਲੋਂ ਅਚਨਚੇਤ ਚੈਕਿੰਗ, ਰਿਕਾਰਡ ਖ਼ੰਗਾਲਣ ਤੋਂ ਬਾਅਦ ਮੁਲਾਜ਼ਮਾਂ ਨੂੰ ਤਲਬ ਕੀਤਾ
ਫਿਰੋਜ਼ਪੁਰ 7 ਅਪ੍ਰੈਲ 2025 (ਅਨੁਜ ਕੱਕੜ ਟੀਨੂੰ)
ਅੱਜ ਸਵੇਰੇ RTO ਦਫ਼ਤਰ ‘ਚ ਵਿਜੀਲੈਂਸ ਵਿਭਾਗ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਹ ਚੈਕਿੰਗ ਕਰੀਬ ਇੱਕ ਘੰਟੇ ਤੱਕ ਚੱਲੀ, ਜਿਸ ਦੌਰਾਨ ਵਿਜੀਲੈਂਸ ਟੀਮ ਨੇ ਦਫ਼ਤਰੀ ਰਿਕਾਰਡਾਂ ਦੀ ਗਹਿਨ ਜਾਂਚ ਕੀਤੀ।
ਜਾਂਚ ਪੜਤਾਲ ਦੌਰਾਨ ਕੁਝ ਸ਼ੱਕਸਪਦ ਦਸਤਾਵੇਜ਼ ਹਾਸਲ ਕੀਤੇ ਗਏ ਹਨ। ਟੀਮ ਰਿਕਾਰਡ ਨੂੰ ਆਪਣੇ ਨਾਲ ਲੈ ਗਈ ਹੈ ਅਤੇ ਕੁਝ ਮੁਲਾਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਪਹੁੰਚਣ ਦਾ ਵੀ ਕਿਹਾ ਗਿਆ ਹੈ।
ਹਾਲਾਂਕਿ ਅਧਿਕਾਰਕ ਤੌਰ ‘ਤੇ ਵਿਜੀਲੈਂਸ ਵੱਲੋਂ ਕੋਈ ਵੱਡਾ ਬਿਆਨ ਨਹੀਂ ਦਿੱਤਾ ਗਿਆ, ਪਰ ਇਹ ਕਦਮ ਕਿਸੇ ਵੱਡੀ ਜਾਂਚ ਦਾ ਹਿੱਸਾ ਦੱਸਿਆ ਜਾ ਰਿਹਾ ਹੈ।
ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
Categories

Recent Posts
