Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਵਾਰ ਅਗੇਨਸਟ ਡਰੱਗਜ਼’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਵਿੱਚ ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲੇ
- kakkar.news
- April 10, 2025
- Education Punjab
ਵਾਰ ਅਗੇਨਸਟ ਡਰੱਗਜ਼’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਵਿੱਚ ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲੇ
ਫ਼ਿਰੋਜ਼ਪੁਰ 10 ਅਪ੍ਰੈਲ 2025 (ਅਨੁਜ ਕੱਕੜ ਟੀਨੂੰ)
ਮਾਨਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਫਿਰੋਜਪੁਰ ਸ਼੍ਰੀਮਤੀ ਦੀਪ ਸ਼ਿਖਾ ਸ਼ਰਮਾ ਜੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ , ਸਤਿਕਾਰਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮੁਨੀਲਾ ਅਰੋੜਾ , ਉੱਪ -ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸ ਸਤਿੰਦਰ ਸਿੰਘ ਜੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸੈਕੰਡਰੀ ਸਿੱਖਿਆ ਸ.ਅਸ਼ਵਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਵਿਖੇ ਸਕੂਲ ਪੱਧਰ ਤੇ ਗਤੀਵਿਧੀਆਂ ਕਾਰਵਾਈਆਂ ਗਈਆਂ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀਮਤੀ ਮੁਨੀਲਾ ਅਰੋੜਾ ਜੀ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਨਾਲ ਸੰਬਧਿਤ ਗਤੀਵਿਧੀਆਂ ਜਿਵੇਂ ਕਿ ਪ੍ਰਣ,ਸਲੋਗਨ,ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ । ਇਸ ਮੌਕੇ ਬੋਲਦਿਆਂ ਸਕੂਲ ਮੁਖੀ ਨੇ ਦੱਸਿਆ ਕਿ ਇਹ ਪ੍ਰਣ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਰ ਰੋਜ ਸਵੇਰ ਦੀ ਪ੍ਰਾਥਨਾ ਸਭਾ ਵਿੱਚ ਕਰਵਾਇਆ ਜਾਵੇਗਾ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ । ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ.ਸ.ਸਤਿੰਦਰ ਸਿੰਘ ਜੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ | ਸਕੂਲ ਮੁਖੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਇਸ ਮੁਹਿੰਮ ਤਹਿਤ ਵੱਖ ਵੱਖ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸਮਾਜਿਕ ਸੁਧਾਰ ਲਹਿਰ ਬਣ ਸਕੇ ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026