Trending Now
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
ਫਿਰੋਜ਼ਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਦੋ ਗੰਭੀਰ ਜਖ਼ਮੀ, ਇੱਕ ਕਾਬੂ
- kakkar.news
- April 26, 2025
- Crime Punjab
ਫਿਰੋਜ਼ਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਦੋ ਗੰਭੀਰ ਜਖ਼ਮੀ, ਇੱਕ ਕਾਬੂ
ਫਿਰੋਜ਼ਪੁਰ 26 ਅਪ੍ਰੈਲ 2025 (ਅਨੁਜ ਕੱਕੜ ਟੀਨੂ)
ਫਿਰੋਜ਼ਪੁਰ ਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ ਦੌਰਾਨ ਗੋਲੀਆਂ ਚੱਲੀਆਂ। ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ, ਜਿਸ ਦੌਰਾਨ ਦੋ ਬਦਮਾਸ਼ ਗੋਲੀਆਂ ਲੱਗਣ ਕਾਰਨ ਗੰਭੀਰ ਜਖ਼ਮੀ ਹੋ ਗਏ।

ਇਸ ਘਟਨਾ ਦੌਰਾਨ ਤੀਜੇ ਬਦਮਾਸ਼ ਨੂੰ ਪੁਲਿਸ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ। ਜਖ਼ਮੀ ਬਦਮਾਸ਼ਾਂ ਨੂੰ ਤੁਰੰਤ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।ਪੁਲਸ ਮੁਤਾਬਿਕ ਇਹ ਤਿੰਨੇ ਬਦਮਾਸ਼ ਜਸ਼ਨ, ਕਾਲੀ ਤੇ ਕ੍ਰਿਸ਼ ਵਾਸੀ ਬਾਗ਼ ਵਾਲੀ ਵਸਤੀ, ਫ਼ਿਰੋਜ਼ਪੁਰ ਦੇ ਹਨ। ਪੁਲਸ ਮੁਤਾਬਿਕ ਇਹਨਾ ਨੇ ਹੀ ਦੋ ਦਿਨ ਪਹਿਲਾਂ ਐੱਮ ਸੀ ਮੌਂਟੀ ਉਪਰ ਫਾਇਰਿੰਗ ਕੀਤੀ ਸੀ।
ਪੁਲਿਸ ਵੱਲੋਂ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026