Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਡਿਪਟੀ ਕਮਿਸ਼ਨਰ ਦੀ ਚੇਤਾਵਨੀ: ਸਾਇਰਨ ਵੱਜਣ ਦੀ ਸੰਭਾਵਨਾ, ਲੋਕ ਘਰਾਂ ਵਿੱਚ ਰਹਿਣ — ਗ੍ਰੀਨ ਸਿਗਨਲ ਦੀ ਉਡੀਕ ਕਰੋ
- 628 Views
- kakkar.news
- May 10, 2025
- Punjab
ਡਿਪਟੀ ਕਮਿਸ਼ਨਰ ਦੀ ਚੇਤਾਵਨੀ: ਸਾਇਰਨ ਵੱਜਣ ਦੀ ਸੰਭਾਵਨਾ, ਲੋਕ ਘਰਾਂ ਵਿੱਚ ਰਹਿਣ — ਗ੍ਰੀਨ ਸਿਗਨਲ ਦੀ ਉਡੀਕ ਕਰੋ
ਫਿਰੋਜ਼ਪੁਰ 10 ਮਈ 2025 (ਸਿਟੀਜਨਜ ਵੋਇਸ )—
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸੁਰੱਖਿਆ ਸਬੰਧੀ ਤਾਜ਼ਾ ਹਦਾਇਤਾਂ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸਿਖਾ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਾਇਰਨ ਵੱਜ ਸਕਦੇ ਹਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਘਬਰਾਹਟ ਤੋਂ ਬਿਨਾਂ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਗਰੀਨ ਸਿਗਨਲ ਮਿਲਨ ਦੀ ਉਡੀਕ ਕਰੋ ।
ਉਨ੍ਹਾਂ ਵਲੋਂ ਵਾਧੂ ਸੁਰੱਖਿਆ ਦੇ ਤਹਿਤ ਇਹ ਕਦਮ ਚੁੱਕਣ ਦੀ ਗੱਲ ਕਹੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਅਣਵਾਝੀਆਂ ਅਫ਼ਵਾਹਾਂ ਤੋਂ ਬਚਣ ਅਤੇ ਸਿਰਫ਼ ਸਰਕਾਰੀ ਹਦਾਇਤਾਂ ਤੇ ਹੀ ਧਿਆਨ ਦੇਣ।
Categories

Recent Posts


- October 15, 2025