Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ ਫੋਰਟ ਨੂੰ ਹਰ ਐਤਵਾਰ ਦੇਖ ਸਕਣਗੇ ਆਮ ਲੋਕ ਅਤੇ ਸੈਲਾਨੀ
- kakkar.news
- July 17, 2025
- Punjab
ਫਿਰੋਜ਼ਪੁਰ ਫੋਰਟ ਨੂੰ ਹਰ ਐਤਵਾਰ ਦੇਖ ਸਕਣਗੇ ਆਮ ਲੋਕ ਅਤੇ ਸੈਲਾਨੀ
ਫ਼ਿਰੋਜ਼ਪੁਰ, 17 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਦਾ ਕਿਲ੍ਹਾ ਸਿੱਖ ਸਮਾਰਾਜ ਦੀ ਅਮੀਰ ਵਿਰਾਸਤ ਅਤੇ ਬਹਾਦਰੀ ਦਾ ਪ੍ਰਮਾਣ ਹੈ। ਹੁਣ ਇਸ ਕਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਦੇ ਬਹਾਦਰ ਨਾਗਰਿਕਾਂ ਨੂੰ ਸ਼ਰਧਾਜਲੀ ਵਜੋਂ ਆਮ ਲੋਕਾਂ ਲਈ ਖੋਲ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਫੋਰਟ ਨੂੰ ਦੇਖਣ ਲਈ ਲੋਕ ਆਪਣਾ ਆਧਾਰ ਕਾਰਡ ਲੈ ਕੇ ਸਾਰਾਗੜ੍ਹੀ ਗੇਟ (ਸਾਰਾਗੜ੍ਹੀ ਗੁਰੂਦੁਆਰਾ ਸਾਹਿਬ ਦੇ ਨੇੜੇ) ਪਹੁੰਚ ਕੇ ਵਿਜ਼ਟਰ ਪਾਸ ਲੈ ਕੇ ਕਿਲ੍ਹਾ ਦੇਖ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕਿਲ੍ਹਾ ਆਮ ਲੋਕਾਂ ਅਤੇ ਸੈਲਾਨੀਆਂ ਲਈ ਹਰ ਐਤਵਾਰ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਅਤੇ ਸ਼ਾਮ 5 ਵਜੇ ਤੋਂ 7 ਵਜੇ ਤੱਕ ਖੁਲ੍ਹਾ ਰਹੇਗਾ ਅਤੇ ਲੋਕ ਐਂਟਰੀ ਪਾਸ ਲੈ ਕੇ ਇਹ ਕਿਲ੍ਹਾ ਨਿਰਧਾਰਿਤ ਸਮੇਂ ਅਨੁਸਾਰ ਦੇਖ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਲ੍ਹਾ ਦੇਖਣ ਆਏ ਲੋਕ ਇਸ ਕਿਲ੍ਹੇ ਦੇ ਫੋਟੋਗ੍ਰਾਫ਼ੀ ਬਿਲਕੁਲ ਨਾ ਕਰਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026