Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਹੁਸੈਨੀਵਾਲਾ ਹੈਡ ‘ਤੇ ਕਿਸਾਨਾਂ ਦਾ ਘੇਰਾਵ, ਦਰਿਆ ਦੇ ਵਧੇ ਪਾਣੀ ਕਾਰਨ ਗੇਟ ਖੋਲ੍ਹਣ ਦੀ ਮੰਗ
- kakkar.news
- August 14, 2025
- Punjab
ਹੁਸੈਨੀਵਾਲਾ ਹੈਡ ‘ਤੇ ਕਿਸਾਨਾਂ ਦਾ ਘੇਰਾਵ, ਦਰਿਆ ਦੇ ਵਧੇ ਪਾਣੀ ਕਾਰਨ ਗੇਟ ਖੋਲ੍ਹਣ ਦੀ ਮੰਗ
ਫਿਰੋਜ਼ਪੁਰ 14 ਅਗਸਤ 2025 (ਅਨੁਜ ਕੱਕੜ ਟੀਨੂੰ)
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਹੁਸੈਨੀਵਾਲਾ ਹੈਡ ‘ਤੇ ਘੇਰਾਵ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਸਤਲੁਜ ਦਰਿਆ ਵਿੱਚ ਪਾਣੀ ਦਾ ਸਤਰ ਕਾਫੀ ਵੱਧ ਗਿਆ ਹੈ, ਪਰ ਹੈਡ ਦੇ ਗੇਟ ਨਾ ਖੋਲ੍ਹਣ ਕਾਰਨ ਦਰਿਆ ਦਾ ਪਾਣੀ ਨੇੜਲੇ ਪਿੰਡਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ।
ਕਿਸਾਨਾਂ ਨੇ ਦੋਸ਼ ਲਗਾਇਆ ਕਿ ਜੇ ਗੇਟ ਸਮੇਂ ‘ਤੇ ਨਾ ਖੋਲ੍ਹੇ ਗਏ ਤਾਂ ਪਾਣੀ ਘਰਾਂ ਅਤੇ ਖੇਤਾਂ ਵਿੱਚ ਦਾਖਲ ਹੋ ਕੇ ਹੋਰ ਵੱਡਾ ਨੁਕਸਾਨ ਕਰ ਸਕਦਾ ਹੈ। ਇਸ ਲਈ ਉਹਨਾਂ ਨੇ ਤੁਰੰਤ ਹੁਸੈਨੀਵਾਲਾ ਹੈਡ ਦੇ ਗੇਟ ਖੋਲ੍ਹਣ ਦੀ ਮੰਗ ਕੀਤੀ ਹੈ ਤਾਂ ਜੋ ਪਾਣੀ ਦਾ ਦਬਾਅ ਘੱਟ ਹੋਵੇ ਅਤੇ ਫਸਲਾਂ ਤੇ ਘਰ ਬਚ ਸਕਣ।
ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026