Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਦੁਰਗਾ ਮਾਤਾ ਮੰਦਿਰ ਬਜੀਦਪੁਰ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਮੈਡੀਕਲ ਕੈਂਪ ਦਾ ਆਯੋਜਨ
- kakkar.news
- August 18, 2025
- Punjab
ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਦੁਰਗਾ ਮਾਤਾ ਮੰਦਿਰ ਬਜੀਦਪੁਰ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਮੈਡੀਕਲ ਕੈਂਪ ਦਾ ਆਯੋਜਨ
ਫਿਰੋਜ਼ਪੁਰ 18 ਅਸਗਤ 2025 (ਸਿਟੀਜ਼ਨਜ਼ ਵੋਇਸ)
ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਦੁਰਗਾ ਮਾਤਾ ਮੰਦਿਰ ਬਜੀਦਪੁਰ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਮੈਡੀਕਲ ਕੈਪ ਦੀ ਆਯੋਜਨ ਕੀਤਾ ਗਿਆ ਅਤੇ ਸ੍ਰੀ ਰਮਾਇਣ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਲੰਗਰ ਭੰਡਾਰਾ ਵੀ ਲਗਾਇਆ ਗਿਆ ।
ਇਸ ਮੌਕੇ ਸ੍ਰੀ ਅਖੰਡ ਰਮਾਇਣ ਸੇਵਾ ਸੰਮਤੀ ਦੇ ਮੁੱਖ ਸੇਵਾਦਾਰ ਤਰਸੇਮ ਪਾਲ ਸ਼ਰਮਾ ਨੇ ਦੱਸਿਆ ਕਿ ਸ਼੍ਰੀ ਦੁਰਗਾ ਮਾਤਾ ਮੰਦਿਰ ਬਜੀਦਪੁਰ ਵਿੱਚ ਸੁਖਮਨੀ ਹੈਲਥ ਕੇਅਰ ਸੈਂਟਰ ਬਠਿੰਡਾ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਮੈਡੀਕਲ ਕੈਂਪ ਲਾਇਆ ਗਿਆ ਜਿਸ ਵਿੱਚ ਕਰੀਬ 100 ਮਰੀਜ਼ਾਂ ਦਾ ਮਫ਼ਤ ਚੈਕਅੱਪ ਕੀਤਾ ਗਿਆ ਅਤੇ ਦਵਾਈਆ ਵੀ ਦਿੱਤੀਆਂ ਗਈਆ। ਉਨ੍ਹਾਂ ਕਿਹਾ ਕਿ ਮੁੱਖ ਡਾਕਟਰ ਗੁਰਜੀਤ ਕੌਰ ਸਿੱਧੂ ਤੇ ਉਹਨਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਆਧੁਨਿਕ ਮਸ਼ੀਨਾਂ ਨਾਲ ਚੈਕਅੱਪ ਕਰਕੇ ਮਰੀਜ਼ਾਂ ਦੀ ਫਿਜੀਓਥਰੇਪੀ ਵੀ ਕੀਤੀ ਗਈ। ਇਸ ਮੈਡੀਕਲ ਕੈਂਪ ਦਾ ਪਿੰਡ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਲਾਭ ਮਿਲੀਆ ਹੈ ਅਤੇ ਅਜਿਹੇ ਕੈਪ ਅੱਗੇ ਤੋਂ ਵੀ ਵੱਧ-ਵੱਧ ਲਾਏ ਜਾਣਗੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਇਸ ਦਾ ਫਾਇਦਾ ਮਿਲ ਸਕੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026