Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਪੁਲਿਸ ਵੱਲੋਂ ਸਾਢੇ 5 ਕਿਲੋ ਹੈਰੋਇਨ ਅਤੇ ਨਕਦੀ ਬਰਾਮਦ, ਇੱਕ ਕਾਬੂ
- kakkar.news
- August 21, 2025
- Crime
ਪੁਲਿਸ ਵੱਲੋਂ ਸਾਢੇ 5 ਕਿਲੋ ਹੈਰੋਇਨ ਅਤੇ ਨਕਦੀ ਬਰਾਮਦ, ਇੱਕ ਕਾਬੂ
ਜ਼ੀਰਾ/ਫਿਰੋਜਪੁਰ 21 ਅਗਸਤ 2025 (ਸਿਟੀਜ਼ਨਜ਼ ਵੋਇਸ)
ਸਦਰ ਜ਼ੀਰਾ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਨਾਕਾਬੰਦੀ ਕਰ ਰਹੀ ਸੀ। ਇਸ ਦੌਰਾਨ ਪਿੰਡ ਹਰਦਾਸਾ ਵੱਲੋਂ ਇੱਕ ਮੋਟਰਸਾਈਕਲ ਸਵਾਰ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਸਵਾਰ ਨੇ ਵਾਹਨ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ, ਪਰ ਸੰਤੁਲਨ ਬਿਗੜਣ ਕਾਰਨ ਮੋਟਰਸਾਈਕਲ ਥੱਲੇ ਡਿੱਗ ਗਿਆ।
ਪੁਲਿਸ ਨੇ ਸ਼ੱਕ ਦੇ ਅਧਾਰ ‘ਤੇ ਉਸ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਦੋਸ਼ੀ ਦੀ ਪਛਾਣ ਰਛਪਾਲ ਸਿੰਘ ਉਰਫ ਪੀ.ਕੇ ਪੁੱਤਰ ਪ੍ਰੀਤਮ ਸਿੰਘ ਵਾਸੀ ਚਕ ਦੋਨਾਂ ਰਹੀਮੇ ਕੇ ਮਮਦੋਟ ਵਜੋਂ ਹੋਈ। ਉਸ ਕੋਲੋਂ 05 ਕਿਲੋ 500 ਗ੍ਰਾਮ ਹੈਰੋਇਨ ਅਤੇ ₹50,000 ਭਾਰਤੀ ਕਰੰਸੀ ਬਰਾਮਦ ਕੀਤੀ ਗਈ।
ਇਸ ਸੰਬੰਧੀ ਮੁਕੱਦਮਾ ਦਰਜ ਕਰਕੇ ਹੋਰ ਜਾਂਚ ਜਾਰੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026