Trending Now
#ਫਿਰੋਜ਼ਪੁਰ ਦੇ ਰਾਹਤ ਕੈਂਪਾਂ ‘ਚ ਭੁੱਖ ਨਾਲ ਤੜਫ ਰਹੇ ਹੜ੍ਹ-ਪੀੜਤ — ਪ੍ਰਸ਼ਾਸਨ ਨੇ ਛੱਡਿਆ ਅਧੂਰੇ ਹਾਲ ‘ਚ!
#ਮਮਦੋਟ ਪੁਲਿਸ ਵੱਲੋ ਬੀ ਐਸ ਐਫ ਨਾਲ ਮਿੱਲ ਕੇ 7 ਕਿੱਲੋ ਦੇ ਕਰੀਬ ਹੈਰੋਈਨ ਕੀਤੀ ਬਰਾਮਦ
#ਹੜ੍ਹ ਵਿੱਚ ਫਸੇ ਬੱਚੇ ਤੇ ਬਜ਼ੁਰਗਾਂ ਦੀ ਜਾਨ ਬਚਾਉਣ ਲਈ ਅੱਗੇ ਆਈ ਫੌਜ
#ਸਿਵਲ ਸਰਜਨ ਨੇ ਪਿੰਡ ਬਾਰੇ ਕੇ ਵਿਖੇ ਰਿਲੀਫ਼ ਕੈਂਪ ਵਿਚ ਮਰੀਜ਼ਾ ਦਾ ਪੁੱਛਿਆ ਹਾਲ
#ਸਿਵਲ ਸਰਜਨ ਵੱਲੋਂ ਪਿੰਡ ਰੁਕਨੇ ਵਾਲਾ ਵਿਖੇ ਪਾਣੀ ਦੀ ਮਾਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਦਿੱਤਾ ਸਿਹਤ ਪੱਖੋਂ ਹਰ ਮਦਦ ਦਾ ਭਰੋਸਾ
#ਐਨ.ਡੀ.ਐਮ.ਏ. ਵੱਲੋਂ ਐਸ.ਡੀ.ਐਮ.ਏ./ਡੀ.ਡੀ.ਐਮ.ਏ. ਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ
#ਹੜਾਂ ਵਿਚ ਘਿਰੇ ਸਰਹੱਦੀ ਪਿੰਡ ਵਾਸੀਆਂ ਲਈ ਫ਼ਰਿਸ਼ਤਾ ਬਣਿਆ ਸਿਹਤ ਵਿਭਾਗ
#ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਕਰਵਾਏ ਗਏ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ
#ਪੁਲਿਸ ਵੱਲੋਂ ਸਾਢੇ 5 ਕਿਲੋ ਹੈਰੋਇਨ ਅਤੇ ਨਕਦੀ ਬਰਾਮਦ, ਇੱਕ ਕਾਬੂ
#ਸੀ.ਐਮ. ਦੀ ਯੋਗਸ਼ਾਲਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਨਿਭਾ ਰਹੀ ਆਪਣਾ ਅਹਿਮ ਰੋਲ – ਡੀ.ਸੀ.
ਮਮਦੋਟ ਪੁਲਿਸ ਵੱਲੋ ਬੀ ਐਸ ਐਫ ਨਾਲ ਮਿੱਲ ਕੇ 7 ਕਿੱਲੋ ਦੇ ਕਰੀਬ ਹੈਰੋਈਨ ਕੀਤੀ ਬਰਾਮਦ
- 39 Views
- kakkar.news
- August 29, 2025
- Crime Punjab
ਮਮਦੋਟ ਪੁਲਿਸ ਵੱਲੋ ਬੀ ਐਸ ਐਫ ਨਾਲ ਮਿੱਲ ਕੇ 7 ਕਿੱਲੋ ਦੇ ਕਰੀਬ ਹੈਰੋਈਨ ਕੀਤੀ ਬਰਾਮਦ
ਫਿਰੋਜ਼ਪੁਰ 29 ਅਗਸਤ 2025 (ਅਨੁਜ ਕੱਕੜ ਟੀਨੂੰ)
ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਗੱਟੀ ਹਜ਼ਾਤ ਵਿੱਚ ਬੀਤੇ ਦਿਨ ਫਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਨੇ ਬੀਐੱਸਐਫ ਨਾਲ ਸਾਂਝੇ ਆਪਰੇਸ਼ਨ ਦੌਰਾਨ 6 ਕਿਲੋ 86 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ, ਇੰਸਪੈਕਟਰ ਗੁਰਪ੍ਰੀਤ ਸਿੰਘ, ਮੁੱਖ ਅਫਸਰ ਥਾਣਾ ਮਮਦੋਟ, ਆਪਣੇ ਸਾਥੀਆਂ ਅਤੇ ਬੀਐੱਸਐਫ ਜਵਾਨਾਂ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੱਟੀ ਹਜ਼ਾਤ ਨੇੜੇ ਖੇਤਾਂ ਵਿੱਚੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬ੍ਰਾਮਦ ਹੋਈ।
ਇਸ ਸਬੰਧੀ ਪੁਲਿਸ ਨੇ ਅਣਪਛਾਤੇ ਆਰੋਪੀਆਂ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।