Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਪੰਜਾਬ ਸਰਕਾਰ ਵੱਲੋਂ 3 ਸਤੰਬਰ ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
- kakkar.news
- August 31, 2025
- Education Punjab
ਪੰਜਾਬ ਸਰਕਾਰ ਵੱਲੋਂ 3 ਸਤੰਬਰ ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 31 ਅਗਸਤ ( ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਨੇ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਕੂਲਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਫੈਸਲਾ ਲਿਆ ਗਿਆ ਹੈ। ਛੁੱਟੀਆਂ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਾਰੇ ਸਕੂਲਾਂ ‘ਚ ਲਾਗੂ ਹੋਣਗੀਆਂ।
ਉਨ੍ਹਾਂ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਨਾਲ ਨਾਲ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026