Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
ਪਾਵਰਕੋਮ ਐਂਡ ਟਰਾਂਸਕੋ ਠੇਕਾ ਮਲਾਜ਼ਮ ਯੂਨੀਅਨ ਦੀ ਮੀਟਿੰਗ, ਕੱਚੇ ਮੁਲਾਜ਼ਮਾਂ ਨੇ ਜਥੇਬੰਦੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ”
- kakkar.news
- September 20, 2025
- Punjab
ਪਾਵਰਕੋਮ ਐਂਡ ਟਰਾਂਸਕੋ ਠੇਕਾ ਮਲਾਜ਼ਮ ਯੂਨੀਅਨ ਦੀ ਮੀਟਿੰਗ, ਕੱਚੇ ਮੁਲਾਜ਼ਮਾਂ ਨੇ ਜਥੇਬੰਦੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ
ਫਿਰੋਜ਼ਪੁਰ 20 ਸਤੰਬਰ 2025 (ਸਿਟੀਜ਼ਨਜ਼ ਵੋਇਸ)
ਅਜ ਮਿਤੀ 20/09/25 ਨੂੰ ਪਾਵਰ ਕੋਮ ਐਂਡ ਟਰਾਸਕੋ ਠੇਕਾ ਮਲਾਜ਼ਮ ਯੂਨੀਅਨ ਦੇ ਆਗੂਆ ਵੱਲੋ ਸਾਰਾ ਗੜ੍ਹੀ ਗੁਰਦੁਵਾਰਾ ਵਿਖੇ ਮੀਟਿੰਗ ਕੀਤੀ ਗਈ . ਜਿਸਦੇ ਵਿੱਚ ਟੈਲੀ ਪਰਫਾਰਮੈਂਸ ਕੰਪਨੀ ਰਾਹੀ ਬਿਜਲੀ ਬੋਰਡ ਅੰਦਰ ਨੋਡਲ ਕੰਪਲੇਟ ਸੈਂਟਰ ਉੱਪਰ ਕੰਮ ਕਰਦੇ ਕੱਚੇ ਮੁਲਾਜਮਾਂ ਨੂੰ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਦੇ ਨਾਲ ਚੱਲ ਰਹੇ ਸ਼ੰਘਰਸ਼ ਬਾਰੇ ਜਾਣਕਾਰੀ ਦਿੱਤੀ ਗਈ. ਅਤੇ ਓਨਾਂ ਸਾਥੀਆਂ ਨੇ ਜਥੇਬੰਦੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ . ਅੱਸੀ ਓਨਾ ਦਾ ਜਥੇਬੰਦੀ ਵਿੱਚ ਆਉਣ ਤੇ ਸਵਾਗਤ ਕਰਦੇ ਹਾਂ | ਇਸ ਮੌਕੇ ਹਾਜ਼ਿਰ ਰਹੇ ਸਾਥੀ ਸਰਕਲ ਪ੍ਰਧਾਨ ਸ਼ੇਰ ਸਿੰਘ, ਵਿਸ਼ਾਲ ਤੇਜੀ, ਰਾਜਵਿੰਦਰ ਸਿੰਘ ਸਬਅਰਬਨ ਡਿਵੀਜ਼ਨ, ਕੁੱਲਵਿੰਦਰ ਸਿੰਘ ਸਿਟੀ, ਗਗ਼ਨਦੀਪ ਸਿੰਘ,ਹਰਜਿੰਦਰ ਸਿੰਘ,ਸੈਮ ਜੋਸ਼ੀ ਕੈਂਟ ਸ਼ਾਮਿਲ ਰਹੇ
Categories

Recent Posts