Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ: ਮੱਲਵਾਲ ਰੋਡ ‘ਤੇ ਐਚਡੀਐਫਸੀ (HDFC)ਬੈਂਕ ਬ੍ਰਾਂਚ ‘ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਵ
- kakkar.news
- September 24, 2025
- Punjab
ਫਿਰੋਜ਼ਪੁਰ: ਮੱਲਵਾਲ ਰੋਡ ‘ਤੇ ਐਚਡੀਐਫਸੀ ਬੈਂਕ ਬ੍ਰਾਂਚ ‘ਚ ਅੱਗ, ਜਾਨੀ ਨੁਕਸਾਨ ਤੋਂ ਬਚਾਵ
ਫਿਰੋਜ਼ਪੁਰ 24 ਸਤੰਬਰ 2025 ( ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੀ ਮਲਵਾਲ ਰੋਡ ‘ਤੇ ਸਥਿਤ ਐਚਡੀਐਫਸੀ (HDFC)ਬੈਂਕ ਦੀ ਬ੍ਰਾਂਚ ‘ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਵੱਡੀ ਰਾਹਤ ਇਹ ਰਹੀ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਅੱਗ ਲੱਗਣ ਨਾਲ ਬੈਂਕ ਵਿੱਚ ਕੁਝ ਸਮੇਂ ਲਈ ਅਫੜਾ-ਤਫੜੀ ਦਾ ਮਾਹੌਲ ਬਣ ਗਿਆ, ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਸੀ ਪਰ ਬੈਂਕ ਮੁਲਾਜ਼ਮਾਂ ਵੱਲੋ ਪਹਿਲਾ ਹੀ ਅੱਗ ‘ਤੇ ਕਾਬੂ ਪਾ ਲਿੱਤਾ ਗਿਆ ਸੀ ।
ਗੌਰ ਕਰਨ ਵਾਲੀ ਗੱਲ ਹੈ ਕਿ ਇਸੇ ਬ੍ਰਾਂਚ ਵਿੱਚ ਇਸ ਸਾਲ ਦੌਰਾਨ ਇਹ ਦੂਜੀ ਵਾਰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026