Trending Now
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
#ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਜ਼ਬਰਦਸਤ ਰੋਸ ਰੈਲੀ,
ਧਾਰਮਿਕ ਵਿਚਾਰਾਂ ਵਾਲੇ ਅਤੇ ਜਰੂਰਤਮੰਦ ਲੋਕਾਂ ਦੀ ਮਦਦ ਕਰਦੇ ਸਨ ਸ਼੍ਰੀਮਤੀ ਸੀਤਾ ਰਾਣੀ
- 74 Views
- kakkar.news
- October 7, 2025
- Punjab
ਧਾਰਮਿਕ ਵਿਚਾਰਾਂ ਵਾਲੇ ਅਤੇ ਜਰੂਰਤਮੰਦ ਲੋਕਾਂ ਦੀ ਮਦਦ ਕਰਦੇ ਸਨ ਸ਼੍ਰੀਮਤੀ ਸੀਤਾ ਰਾਣੀ
ਫਿਰੋਜ਼ਪੁਰ 7 ਅਕਤੂਬਰ 2025 (ਸਿਟੀਜਨਜ਼ ਵੋਇਸ)
ਫਿਰੋਜ਼ਪੁਰ ਦੀਆਂ ਵੱਖ ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂ ਰਹੇ ਸਵਰਗਵਾਸੀ ਸਰਦਾਰ ਹਰਜਿੰਦਰ ਸਿੰਘ ਕੁਮਾਰ ਦੀ ਧਰਮ ਪਤਨੀ ਅਤੇ ਪ੍ਰੈਸ ਕਲੱਬ ਫਿਰੋਜ਼ਪੁਰ ਦੇ ਪ੍ਰਧਾਨ ਮਨਦੀਪ ਕੁਮਾਰ ਦੀ ਮਾਤਾ ਸ਼੍ਰੀਮਤੀ ਸੀਤਾ ਰਾਣੀ ਅਚਾਨਕ 2 ਅਕਤੂਬਰ ਨੂੰ ਸਵਰਗ ਸੁਧਾਰ ਗਏ ਸਨ ।
ਉਹ ਧਾਰਮਿਕ ਵਿਚਾਰਾਂ ਵਾਲੇ ਸਨ ਅਤੇ ਰੋਜਾਨਾ ਨਿਤਨੇਮ ਕਰਨਾ ਉਹਨਾਂ ਦਾ ਮੁਢਲਾ ਸ਼ੌਕ ਸੀ । ਉਹ ਜਰੂਰਤਮੰਦ ਲੋਕਾਂ ਦੀ ਮਦਦ ਕਰਦੇ ਸਨ ।
ਸਵਰਗਵਾਸੀ ਸ਼੍ਰੀਮਤੀ ਸੀਤਾ ਰਾਣੀ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ 8 ਅਕਤੂਬਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪਰਮਾਰਥ ਭਵਨ ਜੀਰਾ ਗੇਟ ਫਿਰੋਜਪੁਰ ਸ਼ਹਿਰ ਵਿਖੇ ਪਵੇਗਾ।
Categories

Recent Posts


- October 15, 2025