Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਚੈਕਿੰਗ
- kakkar.news
- October 29, 2025
- Punjab
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਚੈਕਿੰਗ
ਫਿਰੋਜ਼ਪੁਰ, 29 ਅਕਤੂਬਰ 2025 (ਸਿਟੀਜਨਜ਼ ਵੋਇਸ)
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪੱਧਰ ਤੇ ਟਾਸਕ ਫੋਰਸ ਟੀਮ ਨਾਲ ਮਿਲ ਕੇ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਫਿਰੋਜ਼ਪੁਰ ਅਤੇ ਜ਼ੀਰਾ ਵਿਖੇ ਵੱਖ-ਵੱਖ ਸਕੂਲਾ ਦੀਆਂ 22 ਬੱਸਾ ਦੀ ਚੈਕਿੰਗ ਕੀਤੀ ਗਈ ਅਤੇ 08 ਸਕੂਲੀ ਬੱਸਾ ਦੇ ਚਲਾਨ ਕੀਤੇ ਗਏ । ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਪਾਲਿਸੀ ਤਹਿਤ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਮਹਿਲਾ ਅਟੈਂਡੈਟ ਦਾ ਹੋਣਾ ਲਾਜਮੀ ਹੈ, ਸਕੂਲ ਵੈਨ ਵਿੱਚ ਫਸਟ ਐਡ ਬਾਕਸ , ਸੀ.ਸੀ.ਟੀ ਕੈਮਰੇ ਅਤੇ ਅੱਗ ਬੁਝਾਉਣ ਯੰਤਰ ਹੇਣਾ ਲਾਜਮੀ ਹੈ । ਇਸ ਮੋਕੇ ਤੇ ਏ.ਐਸ.ਆਈ ਸ਼੍ਰੀ ਸਰਵਨ ਸਿੰਘ, ਟਰੈਫਿਕ ਪੁਲਿਸ ਸ਼੍ਰੀ ਹਰਮੀਤ ਸਿੰਘ, ਆਰ.ਟੀ.ਓ ਦਫਤਰ ਤੋਂ ਗਗਨਦੀਪ ਸਿੰਘ, ਬਾਲ ਸੁਰੱਖਿਆ ਅਫਸਰ ਸੀਮਾ ਰਾਣੀ ਅਤੇ ਬਾਲ ਸੁਰੱਖਿਆ ਅਫਸਰ ਜਸਵਿੰਦਰ ਕੋਰ, ਚਾਈਲਡ ਲਾਈਨ ਸੁਪਰਵਾਈਜ਼ਰ ਗੁਰਮੀਤ ਸਿੰਘ ਹਾਜ਼ਰ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026