Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਫਿਰੋਜ਼ਪੁਰ ਦਿੱਲੀ ਗੇਟ ਚ ਝਗੜਾ ਤੇ ਗੋਲੀਬਾਰੀ- ਦੋ ਦੁਕਾਨਦਾਰ ਜ਼ਖਮੀ, ਰੋਸ ਵੱਜੋ ਬਾਜ਼ਾਰ ਬੰਦ
- kakkar.news
- October 31, 2025
- Crime Punjab
ਫਿਰੋਜ਼ਪੁਰ ਦਿੱਲੀ ਗੇਟ ਚ ਝਗੜਾ ਤੇ ਗੋਲੀਬਾਰੀ- ਦੋ ਦੁਕਾਨਦਾਰ ਜ਼ਖਮੀ, ਰੋਸ ਵੱਜੋ ਬਾਜ਼ਾਰ ਬੰਦ
ਫਿਰੋਜ਼ਪੁਰ 31 ਅਕਤੂਬਰ 2025 ( ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਦਿੱਲੀ ਗੇਟ ਵਿਖੇ ਅੱਜ ਸ਼ਾਮ ਦੁਕਾਨਦਾਰ ਤੇ ਗਾਹਕਾਂ ਵਿੱਚ ਹੋਏ ਝਗੜੇ ਦੌਰਾਨ ਕਿਰਪਾਨਾਂ ਚਲੀਆਂ ਤੇ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।
ਗੋਲੀਬਾਰੀ ਵਿੱਚ ਦੁਕਾਨਦਾਰ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਉਸ ਦੀ ਮਦਦ ਲਈ ਆਏ ਦੂਜੇ ਦੁਕਾਨਦਾਰ ਨੂੰ ਵੀ ਸੱਟਾਂ ਲੱਗੀਆਂ ਹਨ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਝਗੜੇ ਜਾਂ ਗੋਲੀ ਚੱਲਣ ਦੇ ਅਸਲ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਗੋਲੀਬਾਰੀ ਦੀ ਖ਼ਬਰ ਨਾਲ ਪੂਰੇ ਬਾਜ਼ਾਰ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਕਾਰਨ ਦੁਕਾਨਦਾਰਾਂ ਨੇ ਰੋਸ ਵਜੋਂ ਸਾਰਾ ਬਾਜ਼ਾਰ ਬੰਦ ਕਰ ਦਿੱਤਾ ਹੈ।
Categories

Recent Posts