Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਜੂਏ ਦੀ ਰਾਸ਼ੀ ਸਮੇਤ ਤਿੰਨ ਵਿਅਕਤੀਆਂ ਨੂੰ ਪੁਲਸ ਨੇ ਕੀਤਾ ਕਾਬੂ; ਮਾਮਲਾ ਦਰਜ
- kakkar.news
- September 12, 2022
- Crime Punjab
ਮਮਦੋਟ: ਥਾਣਾ ਮਮਦੋਟ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕਰਕੇ ਜੂਏ ਦੀ ਰਾਸ਼ੀ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ; ਮਾਮਲਾ ਦਰਜ
ਪਿੰਡ ਹਜ਼ਾਰਾ ਸਿੰਘ ਵਾਲਾ ਦੀ ਦਾਣਾ ਮੰਡੀ ਲਾਗੇ 1870/- ਦੀ ਜੂਆ ਰਾਸ਼ੀ ਸਮੇਤ ਕੁਲਦੀਪ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਤੋਂ ਇਲਾਵਾ ਪਿੰਡ ਸਦਕੇ ਦੇ ਨਜ਼ਦੀਕ ਦੋ ਜਣਿਆਂ ਜੱਸਾ ਸਿੰਘ ਪੁੱਤਰ ਕ੍ਰਿਪਾਲ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਅਤੇ ਮਹਿੰਦਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਚੱਕ ਘੁਬਾਈ ਟਾਂਗਨ (ਤਰਾਂ ਵਾਲਾ) ਕੋਲੋਂ 970 ਰੁਪਏ ਦੀ ਰਾਸ਼ੀ ਬਰਾਮਦ
ਜੂਆ ਐਕਟ ਤਹਿਤ ਮਾਮਲਾ ਦਰਜ
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026