Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਫਿਰੋਜਪੁਰ ਵੱਲੋਂ ਹੜ ਮਾਰੂ ਇਲਾਕੇ (ਹੁਸੈਨੀਵਾਲਾ ) ਦੇ ਦੋ ਸਕੂਲਾਂ ਦੇ ਗਰੀਬ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਗਈ ਵੰਡ
- kakkar.news
- December 1, 2025
- Punjab
ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਫਿਰੋਜਪੁਰ ਵੱਲੋਂ ਹੜ ਮਾਰੂ ਇਲਾਕੇ (ਹੁਸੈਨੀਵਾਲਾ ) ਦੇ ਦੋ ਸਕੂਲਾਂ ਦੇ ਗਰੀਬ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਗਈ ਵੰਡ
ਫਿਰੋਜ਼ਪੁਰ 01 ਦਸੰਬਰ 2025 (ਸਿਟੀਜਨਜ਼ ਵੋਇਸ)
ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ (ਰਜਿ) ਫਿਰੋਜਪੁਰ ਨੇ ਆਪਣੀ ਸਟੇਟ ਬਾਡੀ ਨੇ ਕਨਵੀਨਰ ਸ.ਭਜਨ ਸਿੰਘ ਗਿੱਲ ਅਤੇ ਸੁਰਿੰਦਰ ਰਾਮ ਕੁਸਾ ਸਟੇਟ ਜਨਰਲ ਸਕੱਤਰ ਪੰਜਾਬ ਵੱਲੋਂ ਦਿੱਤੀ ਵਿੱਤ ਰਾਸ਼ੀ ਦੇ ਸਹਿਯੋਗ ਨਾਲ ਹੜ ਮਾਰੂ ਇਲਾਕੇ (ਹੁਸੈਨੀਵਾਲਾ ) ਦੇ ਦੋ ਸਕੂਲਾਂ ਦੇ ਗਰੀਬ ਬੱਚਿਆਂ ਨੂੰ ਸਟੇਸ਼ਨ ਦੀ ਵੰਡ ਕੀਤੀ ਗਈ।
ਇਸ ਮੌਕੇ ਪੰਜਾਬ ਗੌਰਮੈਂਟ ਪੈਨਸ਼ਨ ਐਸੋਸੀਏਸ਼ਨ ਦੇ ਆਗੂਆਂ ਸ.ਪ੍ਰਤਾਪ ਸਿੰਘ ਪ੍ਰਧਾਨ ,ਸੁਰਿੰਦਰ ਕੁਮਾਰ ਜੋਸ਼ਨ ਵਿੱਤ ਸਕੱਤਰ, ਅਜੀਤ ਸਿੰਘ ਸੋਢੀ ਜਨਰਲ ਸਕੱਤਰ, ਸ. ਬੂਟਾ ਸਿੰਘ ਸੀਨੀਅਰ ਵਾਈਸ ਪ੍ਰਧਾਨ ਅਤੇ ਸਰਵਨਜੀਤ ਸਿੰਘ ਵਾਈਸ ਪ੍ਰਧਾਨ ਨੇ ਹੜ ਪ੍ਰਭਾਵਿਤ ਸਕੂਲਾਂ ਸਰਕਾਰੀ ਸਮਾਰਟ ਸਕੂਲ ਭਖੜਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟੇਡੀਵਾਲਾ ਵਿੱਚ ਨਿੱਜੀ ਪੱਧਰ ਤੇ ਜਾ ਕੇ ਦੋਹਾਂ ਸਕੂਲਾਂ ਦੇ ਗਰੀਬ ਬੱਚਿਆਂ ਨੂੰ ਸੰਬੰਧਿਤ ਟੀਚਰਾਂ ਦੀ ਹਾਜ਼ਰੀ ਵਿੱਚ ਸਟੇਸ਼ਨਰੀ ਵੰਡੀ ਗਈ। ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਅਤੇ ਟੀਚਰਾਂ ਨੇ ਪੰਜਾਬ ਗੌਰਮੈਂਟ ਪੈਨਸ਼ਨ ਫਿਰੋਜ਼ਪੁਰ ਦੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਹਨਾਂ ਗਰੀਬ ਬੱਚਿਆਂ ਦੀ ਪਹਿਲਾ ਕਿਸੇ ਨੇ ਮਦਦ ਨਹੀਂ ਕੀਤੀ ਪੈਨਸ਼ਨਰ ਐਸੋਸੀਏਸ਼ਨ ਨੇ ਇਹਨਾਂ ਬੱਚਿਆਂ ਤੇ ਟੀਚਰਾਂ ਨੂੰ ਭਰੋਸਾ ਦਿੱਤਾ ਕਿ ਅੱਗੇ ਵੀ ਜਿਵੇਂ ਫੰਡ ਉਪਲਬਧ ਹੋਣਗੇ ਸਮੇਂ-ਸਮੇਂ ਸਿਰ ਮਦਦ ਕੀਤੀ ਜਾਵੇਗੀ
Categories

Recent Posts