Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਮੈਡੀਕਲ ਸਟੋਰ ਦਾ ਡਰੱਗ ਲਾਇਸੈਂਸ ਕੀਤਾ ਰੱਦ
- kakkar.news
- December 5, 2025
- Punjab
-ਮੈਡੀਕਲ ਸਟੋਰ ਦਾ ਡਰੱਗ ਲਾਇਸੈਂਸ ਕੀਤਾ ਰੱਦ,
-ਜੋਨਲ ਲਾਇਸੰਸਿੰਗ ਅਥਾਰਟੀ ਵੱਲੋਂ ਪਰਮੀਤ ਮੈਡੀਕੋਜ਼ ਲੱਖੋ ਕੇ ਬਹਿਰਾਮ ਦਾ ਲਾਇਸੈਂਸ ਕੀਤਾ ਰੱਦ
ਫ਼ਿਰੋਜ਼ਪੁਰ, 5 ਦਸੰਬਰ 2025 ( ਅਨੁਜ ਕੱਕੜ ਟੀਨੂੰ)
ਡਰੱਗ ਕੰਟਰੋਲ ਅਫ਼ਸਰ ਸੋਨੀਆ ਗੁਪਤਾ ਨੇ ਦੱਸਿਆ ਕਿ ਸ਼੍ਰੀ ਲਖਵੰਤ ਸਿੰਘ, ਜੋਨਲ ਲਾਇਸੈਂਸਿੰਗ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਡਰੱਗ ਐਕਟ ਦੀ ਉਲੰਘਣਾਂ ਕਾਰਨ ਪਰਮੀਤ ਮੈਡੀਕੋਜ਼ ਲੱਖੋ ਕੇ ਬਹਿਰਾਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।
ਡਰੱਗ ਕੰਟਰੋਲ ਅਫ਼ਸਰ ਸੋਨੀਆ ਗੁਪਤਾ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 3 ਸਤੰਬਰ 2025 ਅਤੇ 2 ਅਕਤੂਬਰ 2025 ਨੂੰ ਪਰਮੀਤ ਮੈਡੀਕੋਜ਼ ਲੱਖੋ ਕੇ ਬਹਿਰਾਮ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਦੁਕਾਨ ਤੋਂ ਕੁਝ ਦਵਾਈਆਂ ਜ਼ਬਤ ਕੀਤੀਆਂ ਗਈਆਂ ਜਿਨ੍ਹਾਂ ਦੇ ਬਿੱਲ ਉਕਤ ਫਾਰਮਾਸਿਸਟ/ਦੁਕਾਨਦਾਰ ਵੱਲੋਂ ਪੇਸ਼ ਨਹੀਂ ਕੀਤੇ ਜਾ ਸਕੇ। ਦੁਕਾਨ ਦੇ ਮਾਲਕ/ਇੰਚਾਰਜ ਵੱਲੋਂ ਖਰੀਦ ਬਿੱਲ ਪੇਸ਼ ਨਾ ਕਰਨ ਕਾਰਨ ਜਨਹਿੱਤ ਵਿੱਚ ਉਕਤ ਮੈਡੀਕਲ ਸ਼ੋਪ ਦਾ ਲਾਈਸੈਂਸ ਰੱਦ ਕੀਤਾ ਗਿਆ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026