Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਨਵੋਦਿਆ ਸਕੂਲ ਵਿਚ ਛੇਵੀਂ ਜਮਾਤ ਲਈ ਦਾਖਲਾ ਪ੍ਰੀਖਿਆ 13 ਦਸੰਬਰ ਨੂੰ, ਬਦਲੇ 02 ਪ੍ਰੀਖਿਆ ਕੇਂਦਰ
- kakkar.news
- December 9, 2025
- Punjab
ਨਵੋਦਿਆ ਸਕੂਲ ਵਿਚ ਛੇਵੀਂ ਜਮਾਤ ਲਈ ਦਾਖਲਾ ਪ੍ਰੀਖਿਆ 13 ਦਸੰਬਰ ਨੂੰ, ਬਦਲੇ 02 ਪ੍ਰੀਖਿਆ ਕੇਂਦਰ
ਫਿਰੋਜ਼ਪੁਰ, 9 ਦਸੰਬਰ 2025 (ਸਿਟੀਜਨਜ਼ ਵੋਇਸ)
ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸ੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਯ ਮਹੀਆਂ ਵਾਲਾ ਕਲਾਂ ਵਿਖੇ ਸੈਸ਼ਨ 2026-27 ਵਿਚ ਕਲਾਸ ਛੇਵੀਂ ਦੇ ਦਾਖਲੇ ਲਈ ਪ੍ਰੀਖਿਆ ਮਿਤੀ 13-12- 2025 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜਪੁਰ ਦੇ 09 ਕੇਂਦਰਾ ਵਿਖੇ ਹੋਵੇਗੀ|
ਉਨ੍ਹਾਂ ਦੱਸਿਆ ਕਿ 02 ਪ੍ਰੀਖਿਆ ਕੇਂਦਰਾ ਨੂੰ ਇਲੈਕਸ਼ਨ ਕਾਰਨ ਬਦਲਿਆ ਗਿਆ ਹੈ। ਜਿਸ ਅਨੁਸਾਰ ਐਮ.ਐਲ.ਐਮ ਸੀਨੀਅਰ ਸੈਕਡਰੀ ਸਕੂਲ ਫਿਰੋਜ਼ਪੁਰ ਦੇ ਸਾਰੇ ਬੱਚਿਆ ਦੇ ਪੇਪਰ ਹੁਣ ਐਮ.ਐਲ.ਐਮ ਹਾਈ ਸਕੂਲ ਫਿਰੋਜ਼ਪੁਰ ਕੈਂਟ ਵਿੱਚ ਹੋਣਗੇ ਅਤੇ ਤਹਿਸੀਲ ਗੁਰੂਹਰਹਸਹਾਏ ਦੇ ਸਸਸਸ (ਲੜਕੇ ) ਗੁਰੂਹਰਸਹਾਏ ਦੇ ਪੇਪਰ ਜੀ.ਟੀ.ਬੀ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਹੋਣਗੇ । ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਨਵੇ ਪ੍ਰੀਖਿਆ ਕੇਂਦਰ ਵਿੱਚ ਮਿਤੀ 13.12.2025 ਨੂੰ ਸਵੇਰੇ 9 ਵਜੇ ਪਹੁੰਚ ਜਾਣ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026