Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਹਸਪਤਾਲ ਵੀ ਸੁਰੱਖਿਅਤ ਨਹੀਂ: ਫਿਰੋਜ਼ਪੁਰ ਸਿਵਲ ਹਸਪਤਾਲ ‘ਚ ਚੱਲੇ ਇੱਟਾਂ-ਰੋੜੇ,
- kakkar.news
- December 16, 2025
- Punjab
ਹਸਪਤਾਲ ਵੀ ਸੁਰੱਖਿਅਤ ਨਹੀਂ: ਫਿਰੋਜ਼ਪੁਰ ਸਿਵਲ ਹਸਪਤਾਲ ‘ਚ ਚੱਲੇ ਇੱਟਾਂ-ਰੋੜੇ,
ਫਿਰੋਜ਼ਪੁਰ 16 ਦਸੰਬਰ 2025 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਬੀਤੀ ਰਾਤ ਦੋ ਧਿਰਾਂ ਦੀ ਆਪਸੀ ਲੜਾਈ ਨੇ ਗੁੰਡਾਗਰਦੀ ਦਾ ਨੰਗਾ ਨਾਚ ਰੂਪ ਧਾਰ ਲਿਆ। ਸ਼ਰਾਰਤੀ ਅਨਸਰਾਂ ਵੱਲੋਂ ਸਿਵਲ ਹਸਪਤਾਲ ਦੀ ਐਮਰਜੰਸੀ ਵਾਰਡ ਦੇ ਸ਼ੀਸ਼ੇ ਤੋੜ ਦਿੱਤੇ ਗਏ, ਜਿਸ ਨਾਲ ਮੌਕੇ ’ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਹਸਪਤਾਲ ਅੰਦਰ ਇੱਕ-ਦੂਜੇ ਨਾਲ ਭਿੜ ਪਈਆਂ ਅਤੇ ਇੱਟਾਂ-ਰੋੜੇ ਚਲਣ ਲੱਗ ਪਏ। ਇਸ ਅਚਾਨਕ ਹਮਲੇ ਦੌਰਾਨ ਹਾਜ਼ਰ ਸਟਾਫ ਨੇ ਬੜੀ ਮੁਸ਼ਕਿਲ ਨਾਲ ਆਪਣਾ ਬਚਾਅ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ, ਪਰ ਉਸ ਤੋਂ ਪਹਿਲਾਂ ਹੀ ਆਰੋਪੀ ਫਰਾਰ ਹੋ ਚੁੱਕੇ ਸਨ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026