Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਬਲਾਕ ਪੱਧਰੀ ਗਣਿਤ ਪ੍ਰਦਰਸ਼ਨੀ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਦਾ ਸ਼ਾਨਦਾਰ ਪ੍ਰਦਰਸ਼ਨ
- kakkar.news
- December 18, 2025
- Punjab
ਬਲਾਕ ਪੱਧਰੀ ਗਣਿਤ ਪ੍ਰਦਰਸ਼ਨੀ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਦਾ ਸ਼ਾਨਦਾਰ ਪ੍ਰਦਰਸ਼ਨ
ਫਿਰੋਜ਼ਪੁਰ,18 ਦਸੰਬਰ, 2025 (ਸਿਟੀਜਨਜ਼ ਵੋਇਸ)
ਬਲਾਕ ਪੱਧਰੀ ਗਣਿਤ ਪ੍ਰਦਰਸ਼ਨੀ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀਵਾਲਾ ਵਿਖੇ (9ਵੀਂ ਤੋਂ 10ਵੀਂ ) ਮੁਕਾਬਲੇ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਨੇ ਵੱਖ ਵੱਖ ਥੀਮ ਵਿੱਚ ਗਾਈਡ ਟੀਚਰ ਰਜਨੀ ਬਾਲਾ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ, ਜਿਸ ਵਿੱਚ ਨੌਵੀ ਜਮਾਤ ਦੀ ਵਿਦਿਆਰਥਣ ਜਸਮੀਨ ਨੇ ਪਹਿਲਾ, ਦਸਵੀਂ ਕਲਾਸ ਸੁਪਨਦੀਪ ਨੇ ਦੂਜਾ, ਨੌਵੀ ਜਮਾਤ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਲ ਕੀਤਾ, ਇਸ ਮੌਕੇ ਬਲਾਕ ਨੋਡਲ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਪ੍ਰਿੰਸੀਪਲ ਨੀਲਮ ਧਵਨ ਵੱਲੋ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੈਡਲਦਿੱਤੇ ਗਏ ਸਕੂਲ ਆਉਣ ਤੇ ਮੁੱਖੀ ਸ਼੍ਰੀਮਤੀ ਪ੍ਰਵੀਨ ਬਾਲਾ ਜੀ ਨੇ ਸਾਰੇ ਸਕੂਲ ਸਟਾਫ਼ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਅਗਲੇ ਦਿਨਾਂ ਵਿੱਚ ਵਿਦਿਆਰਥੀਆਂ ਨੂੰ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026