Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਵੱਧ ਰਹੀ ਠੰਡ ਤੇ ਧੁੰਦ ਕਾਰਨ ਪੰਜਾਬ ਦੇ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ
- kakkar.news
- January 7, 2026
- Education Punjab
ਵੱਧ ਰਹੀ ਠੰਡ ਤੇ ਧੁੰਦ ਕਾਰਨ ਪੰਜਾਬ ਦੇ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ 7 ਜਨਵਰੀ 2025 (ਸਿਟੀਜਨਜ਼ ਵੋਇਸ)
ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਅਤੇ ਸਕੂਲੀ ਸਟਾਫ ਦੀ ਸਿਹਤ ਅਤੇ ਸੁਰੱਖਿਆ ਲਈ ਵੱਡਾ ਫੈਸਲਾ ਲਿਆ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਬੱਚਿਆਂ ਨੂੰ ਠੰਡ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੌਸਮ ਦੀ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਜੇਕਰ ਲੋੜ ਪਈ ਤਾਂ ਅਗਲੇ ਫੈਸਲੇ ਵੀ ਮੌਸਮ ਦੇ ਅਨੁਸਾਰ ਲਏ ਜਾਣਗੇ। ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026