Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਨ ਦੀ ਧਮਕੀ
- kakkar.news
- January 8, 2026
- Crime Punjab
ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਨ ਦੀ ਧਮਕੀ
ਫਿਰੋਜ਼ਪੁਰ 8 ਜਨਵਰੀ 2026 (ਅਨੁਜ ਕੱਕੜ ਟੀਨੂੰ)
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੀਆਂ ਅਦਾਲਤਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਲਗਾਤਾਰ ਬੰਬ ਧਮਕੀ ਵਾਲੀਆਂ ਈ-ਮੇਲਾਂ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਸੁਰੱਖਿਆ ਏਜੰਸੀਆਂ ਵਿੱਚ ਚਿੰਤਾ ਵਧ ਗਈ ਹੈ।
ਇਸੇ ਤਰ੍ਹਾਂ ਫ਼ਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸੈਸ਼ਨ ਜੱਜ ਦੀ ਆਫੀਸ਼ੀਅਲ ਮੇਲ ‘ਤੇ ਆਈ ਹੈ। ਸੁਰੱਖਿਆ ਦੇ ਚਲਦਿਆਂ ਅਦਾਲਤ ਨੂੰ ਖ਼ਾਲੀ ਕਰਵਾਇਆ ਜਾ ਰਿਹਾ ਹੈ।
ਸੁਰੱਖਿਆ ਕਾਰਨਾਂ ਲਈ ਅਦਾਲਤੀ ਕੰਪਲੈਕਸ ਨੂੰ ਤੁਰੰਤ ਖ਼ਾਲੀ ਕਰਵਾਇਆ ਜਾ ਰਿਹਾ ਹੈ ਅਤੇ ਕੰਪਲੈਕਸ ‘ਚ ਮੌਜੂਦ ਲੋਕਾਂ ਨੂੰ ਬਾਹਰ ਲਿਜਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਹੋਰ ਸੰਭਾਵੀ ਖਤਰਨਾਕ ਇਲਾਕਿਆਂ — ਜਿਵੇਂ ਪਾਰਕਿੰਗ ਅਤੇ ਹੋਰ ਆਸ-ਪਾਸ ਦੀਆਂ ਜਗ੍ਹਾਂ — ਨੂੰ ਵੀ ਸੁਰੱਖਿਆ ਟੀਮਾਂ ਵੱਲੋਂ ਖ਼ਾਲੀ ਕਰਵਾਇਆ ਜਾ ਰਿਹਾ ਹੈ।
Categories

Recent Posts