• September 22, 2026

ਕਿਸਾਨ ਮਜ਼ਦੂਰ ਜਥੇਬੰਦੀ ਦੇ ਸਾਰੇ ਜੋਨ ਆਗੂਆਂ ਦੀ ਮੀਟਿੰਗ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਹੋਈ, ਮੀਟਿੰਗ ਵਿੱਚ ਪਿੰਡਾਂ ਦੇ ਫੰਡਾਂ ਦੀ ਰਿਪੋਰਟ ਤੇ ਮੈਂਬਰਸ਼ਿਪ ਮੁਕੰਮਲ ਕਰਕੇ ਚੋਣਾਂ ਦੀਆਂ ਤਿਆਰੀਆਂ