ਅਧਿਕਾਰੀਆਂ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਧੰਦੇ ਵਿੱਚ ਔਰਤਾਂ ਦੀ ਭੂਮਿਕਾ ਲਗਾਤਾਰ ਵਧ ਰਹੀ ਹੈ। ਇਸ ਦਾ ਮੁੱਖ ਕਾਰਨ ਇਹ ਮੰਨਿਆ ਜਾਂਦਾ ਹੈ ਕਿ ਔਰਤਾਂ ਉੱਤੇ ਆਮ ਤੌਰ ’ਤੇ ਘੱਟ ਸ਼ੱਕ ਕੀਤਾ ਜਾਂਦਾ ਹੈ, ਜਿਸਦਾ ਫਾਇਦਾ ਉਠਾ ਕੇ ਡਰੱਗ ਗਿਰੋਹ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਨਜ਼ਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹਨ।
Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਮਹਿਲਾ ਸਮੇਤ 2 ਨਸ਼ਾ ਤਸਕਰ ਗਿਰਫ਼ਤਾਰ , ANTF ਦੀ ਵੱਡੀ ਕਾਰਵਾਈ
- kakkar.news
- January 9, 2026
- Crime Punjab
ਮਹਿਲਾ ਸਮੇਤ 2 ਨਸ਼ਾ ਤਸਕਰ ਗਿਰਫ਼ਤਾਰ , ANTF ਦੀ ਵੱਡੀ ਕਾਰਵਾਈ
ਫਿਰੋਜ਼ਪੁਰ 9 ਜਨਵਰੀ 2026 (ਅਨੁਜ ਕੱਕੜ ਟੀਨੂੰ)
ANTF ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫਿਰੋਜ਼ਪੁਰ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ 512 ਗ੍ਰਾਮ ਆਈਸ ਡਰੱਗ (ਮੈਥਐਮਫੈਟਾਮੀਨ) ਸਮੇਤ ਦੋ ਆਰੋਪੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ।
ਗਿਰਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ ਨਿਸ਼ਾ ਰਾਣੀ ਅਤੇ ਰਾਜ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਨਿਸ਼ਾ ਰਾਣੀ ਫਾਜ਼ਿਲਕਾ ਸਦਰ ਦੀ ਰਹਿਣ ਵਾਲੀ ਹੈ, ਜਦਕਿ ਰਾਜ ਸਿੰਘ ਜਲਾਲਾਬਾਦ ਸਦਰ ਨਾਲ ਸੰਬੰਧਿਤ ਹੈ। ਏਐਨਟੀਐਫ ਟੀਮ ਨੇ ਆਰੋਪੀਆਂ ਦੇ ਕਬਜ਼ੇ ਵਿਚੋਂ ਇੱਕ ਕਾਲਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਮਾਮਲੇ ਸਬੰਧੀ 22 ਐਨਡੀਪੀਐਸ ਐਕਟ ਦੇ ਤਹਿਤ FIR ਨੰਬਰ 8 ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਏਐਨਟੀਐਫ ਮੁਹਾਲੀ ਥਾਣੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖੰਗਾਲਣ ਲਈ ਪੁੱਛਗਿੱਛ ਜਾਰੀ ਹੈ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026