Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੁਨਿਟ ਵੱਲੋਂ ਚੈਕਿੰਗ
- kakkar.news
- January 9, 2026
- Punjab
ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੁਨਿਟ ਵੱਲੋਂ ਚੈਕਿੰਗ
ਫਿਰੋਜ਼ਪੁਰ, 9 ਜਨਵਰੀ 2026 (ਸਿਟੀਜਨਜ਼ ਵੋਇਸ)
ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਪ੍ਰੋਜੈਕਟ ਜੀਵਨ ਜੋਤ 2.0 ਲਾਗੂ ਕਰਨ ਲਈ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਖਿਲਾਫ ਚਲ ਰਹੀ ਮੁੰਹਿਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਫ਼ਿਰੋਜ਼ਪੁਰ ਵੱਲੋਂ ਪੁਲਿਸ ਵਿਭਾਗ ਨਾਲ ਤਾਲਮੇਲ ਕਰ ਕੇ ਫਿਰੋਜ਼ਪੁਰ ਸ਼ਹਿਰ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਦਰਗਾਹ ਬਾਬਾ ਸ਼ੇਰਸਾਹ ਵਲੀ ਵਿਖੇ ਚੈਕਿੰਗ ਕੀਤੀ ਗਈ, ਜਿਸ ਦੋਰਾਨ ਕੋਈ ਵੀ ਬੱਚਾ ਭਿਖਿਆ ਮੰਗਦਾ ਪ੍ਰਾਪਤ ਨਹੀ ਹੋਇਆ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਲਜਿੰਦਰ ਕੌਰ ਦੁਆਰਾ ਜਾਣਕਾਰੀ ਦਿਤੀ ਗਈ ਕਿ ਬੱਚਿਆ ਨੂੰ ਭੀਖ ਮੰਗਣ ਅਤੇ ਸ਼ੋਸ਼ਣ ਤੋਂ ਬਚਾਉਣ ਲਈ ਲਗਾਤਾਰ ਉਪਰਾਲੇ /ਕਾਰਵਾਈਆਂ ਕੀਤੀਆਂ ਜਾ ਰਹੀਆ ਹਨ।
ਇਸ ਚੈਕਿੰਗ ਦੌਰਾਨ ਸ੍ਰੀਮਤੀ ਸੀਮਾ ਰਾਣੀ ਬਾਲ ਸੁਰੱਖਿਆ ਅਫਸਰ (ਸੰਗਠਨਾਤਮਤਕ), ਅਮਨ ਸੁਪਰਵਾਈਜ਼ਰ, ਗਗਨਦੀਪ ਸਿੰਘ ਸੁਪਰਵਾਈਜ਼ਰ ਹਾਜ਼ਰ ਸਨ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026