Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਪ੍ਰਕਾਸ਼ ਸਿੰਘ ਵੜਵਾਲ ਨੂੰ ਰਾਏ ਸਿੱਖ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਿੱਤੀ ਵਧਾਈ
- kakkar.news
- January 16, 2026
- Punjab
ਪ੍ਰਕਾਸ਼ ਸਿੰਘ ਵੜਵਾਲ ਨੂੰ ਰਾਏ ਸਿੱਖ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਿੱਤੀ ਵਧਾਈ
ਫਿਰੋਜ਼ਪੁਰ 16 ਜਨਵਰੀ 2026 (ਸਿਟੀਜਨਜ਼ ਵੋਇਸ)
ਪੰਜਾਬ ਸਰਕਾਰ ਵੱਲੋਂ ਗੱਠਿਤ ਕੀਤੇ ਗਏ ਰਾਏ ਸਿੱਖ ਭਲਾਈ ਬੋਰਡ ਦਾ ਫਿਰੋਜ਼ਪੁਰ ਤੇ ਵਾਸੀ ਪ੍ਰਕਾਸ਼ ਸਿੰਘ ਵੜਵਾਲ ਨੂੰ ਚੇਅਰਮੈਨ ਲਗਾਇਆ ਗਿਆ ਹੈ ਜਿਸ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਪ੍ਰਕਾਸ਼ ਸਿੰਘ ਨੂੰ ਵਧਾਈ ਦਿੱਤੀ|
ਵਿਧਾਨ ਸਭਾ ਹਲਕਾ ਫਿਰੋਜਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪ੍ਰਕਾਸ਼ ਸਿੰਘ ਨੂੰ ਵਧਾਈ ਦਿੰਦਿਆਂ ਉਹਨਾਂ ਆਸ ਪ੍ਰਗਟ ਕੀਤੀ ਕਿ ਪ੍ਰਕਾਸ਼ ਸਿੰਘ ਨੂੰ ਦਿੱਤੀ ਗਈ ਜਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ|
ਨਵ ਨਿਯੁਕਤ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ|
Categories

Recent Posts