Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਰਾਜਪਾਲ ਨੂੰ ਮਿਲੇ ਹੀਰਾ ਸੋਢੀ, ਬਾਰਡਰ ਏਰੀਆ ਦੇ ਵਿਕਾਸ ਦੀ ਮੰਗ ਕੀਤੀ
- kakkar.news
- January 28, 2026
- Politics Punjab
ਰਾਜਪਾਲ ਨੂੰ ਮਿਲੇ ਹੀਰਾ ਸੋਢੀ, ਬਾਰਡਰ ਏਰੀਆ ਦੇ ਵਿਕਾਸ ਦੀ ਮੰਗ ਕੀਤੀ
ਫਿਰੋਜ਼ਪੁਰ, 28 ਜਨਵਰੀ 2026 ( ਅਨੁਜ ਕੱਕੜ ਟੀਨੂੰ)
ਯੂਥ ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਨੇ ਗਣਤੰਤਰ ਦਿਵਸ ਦੀ ਸ਼ਾਮ ਫਾਜ਼ਿਲਕਾ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਆਏ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਮਿਲ ਕੇ ਬਾਰਡਰ ਏਰੀਆ ਦੇ ਵਿਕਾਸ ਦੀ ਮੰਗ ਰੱਖੀ | ਹੀਰਾ ਸੋਢੀ ਨੇ ਉਨਾਂ ਦੇ ਧਿਆਨ ਵਿਚ ਕੀਤਾ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਜਿੱਥੇ ਬੀ.ਐਸ.ਐਫ. ਦੀਆਂ ਚੌਕੀਆਂ ਦਾ ਕਾਫੀ ਨੁਕਸਾਨ ਹੋਇਆ ਸੀ ਉਥੇ ਬਾਰਡਰ ਪੱਟੀ ਵਿਚ ਰਹਿਣ ਵਾਲੇ ਲੋਕਾਂ ਨੂੰ ਵੀ ਕਾਫੀ ਆਰਥਕ ਨੁਕਸਾਨ ਸਹਿਣਾ ਪਿਆ ਸੀ | ਸੋਢੀ ਨੇ ਰਾਜਪਾਲ ਦੇ ਸਾਹਮਣੇ ਮੰਗ ਰੱਖੀ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਤ ਲੋਕਾਂ ਅਤੇ ਕਿਸਾਨਾਂ ਦੇ ਲਈ ਵਿਸ਼ੇਸ਼ ਆਰਥਕ ਪੈਕੇਜ ਦਾ ਐਲਾਨ ਕਰਵਾਇਆ ਜਾਵੇ ਤਾਂ ਕਿ ਬਾਰਡਰ ਪੱਟੀ ਦੇ ਲੋਕ ਮੁੜ ਤੋਂ ਸਥਿਰ ਹੋ ਸਕਣ | ਸੋਢੀ ਦੇ ਅਨੁਸਾਰ ਰਾਜਪਾਲ ਨੇ ਭਰੋਸਾ ਦਿੱਤਾ ਕਿ ਉਹ ਇਸ ਮੰਗ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਮਜ਼ਬੂਤ ਢੰਗ ਨਾਲ ਰੱਖ ਕੇ ਆਗਾਮੀ ਬਜਟ ਵਿਚ ਪੰਜਾਬ ਦੇ ਬਾਰਡਰ ਏਰੀਆ ਦੇ ਲਈ ਵਿਸ਼ੇਸ਼ ਗ੍ਰਾਂਟ ਰਖਵਾਉਣ ਦੀ ਕੋਸ਼ਿਸ ਕਰਨਗੇ |
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026