Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਾ ਸਮੱਗਲਿੰਗ,ਨਜਾਇਜ਼ ਮਾਇੰਨਗ ਤੋ ਇਲਾਵਾ ਹੋਰ ਵਿਸ਼ੇਸ਼ ਗੰਭੀਰ ਮੁਦਿਆਂ ਤੇ ਗੱਲਬਾਤ ਕੀਤੀ ਤੇ ਲੋਕਾਂ ਨੂੰ ਇਸ ਮੁਦਿਆਂ ਨਾਲ ਲੜਨ ਲਈ ਪ੍ਰੇਰਿਤ ਵੀ ਕੀਤਾ
- 115 Views
- kakkar.news
- September 13, 2022
- Punjab
ਪੰਜਾਬ ਦੇ ਗਵਰਨਰ ਸ਼੍ਰੀ ਪੁਰੋਹਿਤ ਅੱਜ ਫਿਰੋਜ਼ਪੁਰ ਜਿਲੇ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ-ਪੰਚਾਂ ਦੇ ਹੋਏ ਰੂਹ ਬਰੂਹ।
ਫਿਰੋਜਪੁਰ ( ਸੁਭਾਸ਼ ਕੱਕੜ) 13/9/2022
ਪੰਜਾਬ ਦੇ ਗਵਰਨਰ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਫਿਰੋਜ਼ਪੁਰ ਜਿਲੇ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ-ਪੰਚਾਂ ਦੇ ਹੋਏ ਰੂਹ ਬਰੂ ਹੋਏ । ਉਹਨਾਂ ਨਾਲ ਪੰਜਾਬ ਦੇ ਡੀਜੀ ਪੀ ਗੋਰਵ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ,ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਅਮ੍ਰਿਤ ਸਿੰਘ,ਐਸ ਐਸ ਪੀ ਫਿਰੋਜ਼ਪੁਰ ਸ ਸੁਰਿੰਦਰ ਲਾਂਬਾ ਤੋ ਇਲਾਵਾ ਫਿਰੋਜ਼ਪੁਰ ਜਿਲੇ ਨਾਲ ਸੰਬੰਧਤ ਸਾਰੇ ਹੀ ਵਿਧਾਇਕ ਵਿਸ਼ੇਸ਼ ਤੌਰ ਤੇ ਹਾਜਿਰ ਰਹੇ। ਸਭ ਤੋ ਪਹਿਲਾਂ ਅਡੀਸ਼ਨਲ ਡਿਪਟੀ ਕਮਿਸ਼ਨਰ ਜਰਨਲ ਸਾਗਰ ਸੇਤੀਆ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਪੁਰੋਹਿਤ ਜੀ ਨੇ ਨਸ਼ਾ ਸਮੱਗਲਿੰਗ,ਨਜਾਇਜ਼ ਮਾਇੰਨਗ ਤੋ ਇਲਾਵਾ ਹੋਰ ਵਿਸ਼ੇਸ਼ ਗੰਭੀਰ ਮੁਦਿਆਂ ਤੇ ਗੱਲਬਾਤ ਕੀਤੀ ਤੇ ਲੋਕਾਂ ਨੂੰ ਇਸ ਮੁਦਿਆਂ ਨਾਲ ਲੜਨ ਲਈ ਪ੍ਰੇਰਿਤ ਵੀ ਕੀਤਾ ਗਿਆ ਕੇ ਸਰਹੱਦੀ ਏਰੀਏ ਦੇ ਲੋਕ ਇਹਨਾਂ ਮੁਦਿਆਂ ਦਾ ਖਾਤਮਾ ਕਰਨ ਲਈ ਸਾਨੂੰ ਸਹਿਯੋਗ ਦੇਣ।
Categories

Recent Posts


- October 15, 2025