Trending Now
#ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
#ਫਰੈਂਚਾਈਜ਼ੀ ਤੋਂ ਲੈ ਕੇ ਫਰਜ਼ੀ ਟਰਾਂਜੈਕਸ਼ਨ ਤੱਕ, ਸਾਈਬਰ ਠੱਗਾਂ ਨੇ ਲੋਕਾਂ ਨੂੰ ਲਾਇਆ ਲੱਖਾਂ ਦਾ ਚੂਨਾ
#ਜਨਗਣਨਾ 2027 ਦੂਜੇ ਫੇਜ ਸਬੰਧੀ ਫਿਰੋਜ਼ਪੁਰ ਵਿਖੇ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹੋਈ ਮੁਕੰਮਲ
#ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
#ਨਿੱਕੇ ਕਦਮ” ਪ੍ਰੋਜੈਕਟ ਅਧੀਨ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ
#ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
#ਫਿਰੋਜ਼ਪੁਰ ਦੇ ਪੁਰਾਣਾ ਬਾਜ਼ਾਰ ਚੂਹੀ ਚੌਕ ਨੇੜੇ ਦੋ ਦੁਕਾਨਾਂ ’ਚ ਚੋਰੀ, ਸੀਸੀਟੀਵੀ ’ਚ ਸਬਲ ਸਮੇਤ ਨਜ਼ਰ ਆਏ ਕਥਿਤ ਚੋਰ
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਫਿਰੋਜ਼ਪੁਰ ਜ਼ਿਲ੍ਹਾ ਇਕਾਈ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
- kakkar.news
- February 11, 2026
- Punjab
ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਫਿਰੋਜ਼ਪੁਰ ਜ਼ਿਲ੍ਹਾ ਇਕਾਈ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਫਿਰੋਜ਼ਪੁਰ 11 ਫ਼ਰਵਰੀ 2026 (ਅਨੁਜ ਕੱਕੜ ਟੀਨੂੰ)
ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਫਿਰੋਜ਼ਪੁਰ ਜ਼ਿਲ੍ਹਾ ਇਕਾਈ ਨੇ ਪੰਜਾਬ ਦੇ ਰਾਜਪਾਲ ਸ੍ਰੀ. ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਸਰਹੱਦੀ ਸਕੂਲਾਂ ਵਿੱਚ ਰੋਜ਼ਾਨਾ ਦੀ ਸਥਿਤੀ ਅਤੇ ਇਨ੍ਹਾਂ ਸਕੂਲਾਂ ਵਿੱਚ ਐਨ.ਸੀ.ਸੀ ਦੀ ਘਾਟ ਦਾ ਵੇਰਵਾ ਦਿੱਤਾ ਗਿਆ। ਫਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦਾ ਜ਼ਿਲ੍ਹਾ ਹੈ ਅਤੇ ਸਰਹੱਦੀ ਸਕੂਲਾਂ ਵਿੱਚ ਐਨ.ਸੀ.ਸੀ ਦੀ ਮੌਜੂਦਗੀ ਜ਼ਰੂਰੀ ਹੈ ਜਿਸ ਨਾਲ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰਤੀ ਸਤਿਕਾਰ ਪੈਦਾ ਹੋਵੇਗਾ। ਮੰਗ ਪੱਤਰ ਵਿੱਚ ਫਿਰੋਜ਼ਪੁਰ ਦੇ ਸਰਕਾਰੀ ਕਾਲਜ ਵਿੱਚ ਬੁਨਿਆਦੀ ਸਹੂਲਤਾਂ, ਐਨ.ਸੀ.ਸੀ ਫੈਸਿਲਿਟੀ ਦੀ ਘਾਟ ਅਤੇ ਖੰਡਰ ਇਮਾਰਤਾਂ ਦੇ ਸੁਧਾਰ ਦੀ ਜ਼ਰੂਰਤ ਸਬੰਧੀ ਵੀ ਆਪਣੇ ਵਿਚਾਰ ਰੱਖੇ । ਰਾਜਪਾਲ ਪਾਲ ਨੂੰ ਫਿਰੋਜ਼ਪੁਰ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਵੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਹਰਜਿੰਦਰ ਸਿੰਘ, ਫਿਰੋਜ਼ਪੁਰ ਵਿਭਾਗ ਮੁਖੀ ਸਤਵਿੰਦਰ ਸਿੰਘ ਸਮਰਾ, ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਯੋਗੀ ਰਾਜ, ਸ਼ਹਿਰੀ ਪ੍ਰਧਾਨ ਡਾ: ਧੀਰਜ ਦੇਵਗਨ, ਸ਼ਹਿਰੀ ਮੰਤਰੀ ਅਵਨੂਰ ਸਿੰਘ, ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਫਿਰੋਜ਼ਪੁਰ ਇਕਾਈ ਦੇ ਪ੍ਰਧਾਨ ਮੋਕਸ਼ ਬੱਗੀ, ਇਕਾਈ ਮੰਤਰੀ ਹਰਦੇਵ ਸਿੰਘ ਮਹਿਤਾ, ਅਰਚਨਾ ਵਿਭਾਗ ਦੇ ਪ੍ਰਧਾਨ ਹਰਦੇਵ ਸਿੰਘ, ਅਰਚਨਾ ਮਹਿਕਮੇ ਦੇ ਸੂਬਾ ਪ੍ਰਧਾਨ ਡਾ. ਹੋਰ ਕਾਰਕੁੰਨ ਹਾਜਰ ਸਨ।
Categories

Recent Posts
- October 1, 2026
ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
- September 30, 2026