Trending Now
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
#ਦੂਸਰਾ ਆਯੂਸ਼ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਸੁਰ ਸਿੰਘ ਵਾਲਾ ਵਿਖੇ ਆਯੋਜਿਤ
#ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ GRP ਵੱਲੋਂ ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ
#ਫਿਰੋਜ਼ਪੁਰ ਵਿੱਚ ਵੀ ਬੈਂਕ ਕਰਮਚਾਰੀ ਹੜਤਾਲ ’ਤੇ, ਦੇਸ਼ ਭਰ ਵਿੱਚ 7.30 ਲੱਖ ਸਰਕਾਰੀ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ,
#ਫਿਰੋਜ਼ਪੁਰ ਵਿੱਚ ਮੇਵਾੜ ਆਈਸਕ੍ਰੀਮ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਛਾਪੇਮਾਰੀ, ਕੀੜਿਆਂ ਵਾਲੀ ਖੰਡ ਨਾਲ ਬਣ ਰਹੀ ਸੀ ਆਈਸਕ੍ਰੀਮ?
#-ਮੁਲਾਜ਼ਮਾਂ ਦੀ ਹੜਤਾਲ ਕਾਰਨ ਸਮੁੱਚਾ ਸਰਕਾਰੀ ਕੰਮ ਕਾਜ ਠੱਪ
#ਫਿਰੋਜ਼ਪੁਰ ਤੇ ਜੀਰਾ ’ਚ ਦੋ ਔਰਤਾਂ ਨਾਲ ਆਨਲਾਈਨ ਠੱਗੀ!
ਕਬੂਤਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ: ਕੜਮੇ ਵਿੱਚ ਗੋਲੀਬਾਰੀ ਦੌਰਾਨ ਹੋਈ ਇੱਕ ਵਿਅਕਤੀ ਦੀ ਮੌਤ
- kakkar.news
- March 4, 2026
- Crime Punjab
ਕਬੂਤਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ: ਕੜਮੇ ਵਿੱਚ ਗੋਲੀਬਾਰੀ ਦੌਰਾਨ ਹੋਈ ਇੱਕ ਵਿਅਕਤੀ ਦੀ ਮੌਤ
ਫਿਰੋਜ਼ਪੁਰ 4 ਮਾਰਚ 2026( ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਦੇ ਪਿੰਡ ਕੜਮੇ ਵਿੱਚ ਕਬੂਤਰਾਂ ਦੀ ਲੜਾਈ ਤੋਂ ਸ਼ੁਰੂ ਹੋਇਆ ਝਗੜਾ ਖੂਨੀ ਰੂਪ ਧਾਰ ਗਿਆ। ਜਾਣਕਾਰੀ ਮੁਤਾਬਕ ਖਲਾਰਾ ਸਿੰਘ ਦੇ ਘਰ 4–5 ਅਣਪਛਾਤੇ ਵਿਅਕਤੀ ਆਏ ਅਤੇ ਉਸ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਗੋਲੀਬਾਰੀ ਦੀ ਆਵਾਜ਼ ਸੁਣਕੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਇਕੱਠੇ ਹੋ ਗਏ। ਇਸ ਦੌਰਾਨ ਇੱਕ ਹਮਲਾਵਰ ਨੂੰ ਘਰ ਵਾਲਿਆਂ ਨੇ ਕਾਬੂ ਕਰ ਲਿਆ, ਜਦਕਿ ਬਾਕੀ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਗੰਭੀਰ ਰੂਪ ਨਾਲ ਜ਼ਖ਼ਮੀ ਖਲਾਰਾ ਸਿੰਘ ਨੂੰ ਤੁਰੰਤ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਵੱਲੋਂ ਘਰਦਿਆਂ ਦੇ ਬਿਆਨ ਦਰਜ ਕਰ ਲਿੱਤੇ ਗਏ ਹਨ ਅਤੇ ਉਸ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ
Categories

Recent Posts