Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਡਿਪਟੀ ਕਮਿਸ਼ਨਰ ਨੇ 12 ਮਹਿਲਾ ਬੀ.ਐਲ.ਓਜ਼ ਨੂੰ ਕੀਤਾ ਸਨਮਾਨਿਤ
- kakkar.news
- March 10, 2026
- Punjab
ਡਿਪਟੀ ਕਮਿਸ਼ਨਰ ਨੇ 12 ਮਹਿਲਾ ਬੀ.ਐਲ.ਓਜ਼ ਨੂੰ ਕੀਤਾ ਸਨਮਾਨਿਤ
ਫਿਰੋਜ਼ਪੁਰ, 10 ਮਾਰਚ 2026 (ਸਿਟੀਜਨਜ਼ ਵੋਇਸ)
ਮਹਿਲਾ ਦਿਵਸ ਦੇ ਮੌਕੇ ਤੇ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਸਪੈਸ਼ਲ ਸਮਰੀ ਰਵੀਜ਼ਨ ਦੀ ਪ੍ਰੀ-ਗਤੀਵਿਧੀਆਂ ਦੌਰਾਨ ਵੋਟਰ ਸੂਚੀ 07.01.2026 ਦੇ ਵੋਟਰਾਂ ਦਾ ਵੋਟਰ ਸੂਚੀ 2003 ਦੇ ਨਾਲ ਮਿਲਾਨ ਦੌਰਾਨ ਜਿਨ੍ਹਾਂ ਮਹਿਲਾ ਬੀ.ਐਲ.ਓਜ਼ ਨੇ ਬੀ.ਐਲ.ਓ ਮੌਬਾਇਲ ਐਪ ਰਾਂਹੀ ਵੱਧ ਤੋਂ ਵੱਧ ਮਿਲਾਨ ਕੀਤਾ ਹੈ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਮਾਨਯੋਗ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮਹਿਲਾ ਬੀਐਲਓਜ਼ ਵੱਲੋਂ ਬਹੁਤ ਹੀ ਮਿਹਨਤ ਅਤੇ ਲਗਨ ਨਾਲ ਆਪਣੇ ਕਾਰਜਾਂ ਨੂੰ ਨੇਪਰੇ ਚਾੜਿਆ ਹੈ| ਇਸ ਕੰਮ ਦੇ ਬਦਲੇ ਇਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ|
ਇਸ ਮੌਕੇ ਮਹਿਲਾ ਬੀ.ਐਲ.ਓਜ਼ ਜਗਵੰਤ ਕੌਰ, ਸੰਦੀਪ ਕੌਰ, ਵੀਰਪਾਲ ਕੌਰ, ਹਰਜੀਤ ਕੌਰ, ਗਗਨਦੀਪ ਕੌਰ, ਪੁਸ਼ਪਾ, ਜਸਬੀਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਨੀਤਾ ਰਾਣੀ, ਰੂਬੀ ਰਾਣੀ ਅਤੇ ਸੁਨੀਤਾ ਰਾਣੀ ਨੋ ਵੋਟਰ ਸੂਚੀ ਦੇ ਮਿਲਾਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ|
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026