Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਬਾਪ ਬੱਚੇ ਨੂੰ ਦੁਕਾਨ ਤੇ ਬਿਠਾ ਕੇ ਗਿਆ ਸੀ ਬਾਜ਼ਾਰ, ਚੋਰ ਨੇ ਦਿੱਤਾ ਚੋਰੀ ਨੁੰ ਅੰਜਾਮ
- kakkar.news
- March 11, 2026
- Crime Punjab
ਬਾਪ ਬੱਚੇ ਨੂੰ ਦੁਕਾਨ ਤੇ ਬਿਠਾ ਕੇ ਗਿਆ ਸੀ ਬਾਜ਼ਾਰ, ਚੋਰ ਨੇ ਦਿੱਤਾ ਚੋਰੀ ਨੁੰ ਅੰਜਾਮ
ਫਿਰੋਜ਼ਪੁਰ 11 ਮਾਰਚ 2026 (ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਵਿੱਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਫਿਰੋਜ਼ਪੁਰ ਦੀ ਹੀਰਾ ਮੰਡੀ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ ਦੁਕਾਨਦਾਰ ਆਪਣੇ ਕਰੀਬ 10 ਸਾਲ ਦੇ ਬੱਚੇ ਨੂੰ ਦੁਕਾਨ ‘ਤੇ ਬਿਠਾ ਕੇ ਕੁਝ ਸਮੇਂ ਲਈ ਬਾਜ਼ਾਰ ਗਿਆ ਹੋਇਆ ਸੀ।
ਇਸ ਦੌਰਾਨ ਇੱਕ ਬਦਮਾਸ਼ ਸਮਾਨ ਲੈਣ ਦੇ ਬਹਾਨੇ ਦੁਕਾਨ ਵਿੱਚ ਦਾਖ਼ਲ ਹੋਇਆ ਅਤੇ ਮੌਕਾ ਦੇਖ ਕੇ ਗੱਲੇ ਵਿੱਚੋਂ ਪੈਸੇ ਕੱਢ ਲਏ। ਬੱਚੇ ਨੇ ਇਸ ਦਾ ਵਿਰੋਧ ਵੀ ਕੀਤਾ ਪਰ ਬਦਮਾਸ਼ ਨੇ ਉਸ ਨੂੰ ਧਮਕਾ ਦਿੱਤਾ ਅਤੇ ਬੇਖੌਫ ਹੋ ਕੇ ਪੈਸੇ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ।
ਇਹ ਸਾਰੀ ਘਟਨਾ ਦੁਕਾਨ ‘ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026