Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਜਿਲ੍ਹੇ ਵਿੱਚ ਰਸੋਈ ਗੈਸ ਦੀ ਕੋਈ ਕਮੀ ਨਹੀਂ : ਏ.ਡੀ.ਸੀ.
- kakkar.news
- March 20, 2026
- Punjab
ਜਿਲ੍ਹੇ ਵਿੱਚ ਰਸੋਈ ਗੈਸ ਦੀ ਕੋਈ ਕਮੀ ਨਹੀਂ : ਏ.ਡੀ.ਸੀ.
ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ‘ਚ ਦਿੱਕਤ ਲਈ ਕੰਟਰੋਲ ਰੂਮ ਨੰਬਰ 01632-244073 ਜਾਂ 95012-73600 ਤੇ ਕੀਤਾ ਜਾਵੇ ਸੰਪਰਕ
ਫਿਰੋਜ਼ਪੁਰ, 20 ਮਾਰਚ 2026 (ਅਨੁਜ ਕੱਕੜ ਟੀਨੂੰ)
ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਰਸੋਈ ਗੈਸ ਦੀ ਕਮੀ ਨਹੀਂ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ‘ਤੇ ਵਿਸ਼ਵਾਸ ਨਾ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਹਸਪਤਾਲਾਂ, ਵਿਦਿਅਕ ਸੰਸਥਾਵਾਂ, ਹੋਸਟਲਾਂ ਅਤੇ ਵਿਆਹ ਸਮਾਗਮਾਂ ਲਈ ਯਕੀਨੀ ਬਣਾਈ ਜਾ ਰਹੀ ਹੈ। ਖਾਸ ਤੌਰ ‘ਤੇ ਵਿਆਹ ਵਾਲੇ ਮਾਮਲਿਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਗੈਸ ਸਿਲੰਡਰ ਪ੍ਰਾਪਤ ਕਰਨ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਇਸ ਸਬੰਧੀ ਵਧੀਕ ਜਿਲ੍ਹਾ ਮੈਜਿਸਟਰੇਟ (ਜ) ਫਿਰੋਜ਼ਪੁਰ ਅਤੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਨੰਬਰ 01632-244073 ਅਤੇ 95012-73600 ਹਨ। ਇਹ ਕੰਟਰੋਲ ਰੂਮ ਸਵੇਰੇ 8:00 ਵਜੇ ਤੋਂ ਸ਼ਾਮ 7:00 ਵਜੇ ਤੱਕ ਚਾਲੂ ਰਹੇਗਾ।
ਇਸ ਦੇ ਨਾਲ ਹੀ ਜ਼ਿਲ੍ਹਾ ਗੈਸ ਕੋਆਰਡੀਨੇਟਰ ਅਮਿਤ ਕੁਮਾਰ ਵੱਲੋਂ ਵੀ ਸਮੂਹ ਗੈਸ ਉਪਭੋਗਤਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੈਸ ਬੁਕਿੰਗ ਆਨਲਾਈਨ ਵਿਧੀ ਰਾਹੀਂ ਹੀ ਕਰਵਾਈ ਜਾਵੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026