Trending Now
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
#ਦੂਸਰਾ ਆਯੂਸ਼ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਸੁਰ ਸਿੰਘ ਵਾਲਾ ਵਿਖੇ ਆਯੋਜਿਤ
#ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ GRP ਵੱਲੋਂ ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ
#ਫਿਰੋਜ਼ਪੁਰ ਵਿੱਚ ਵੀ ਬੈਂਕ ਕਰਮਚਾਰੀ ਹੜਤਾਲ ’ਤੇ, ਦੇਸ਼ ਭਰ ਵਿੱਚ 7.30 ਲੱਖ ਸਰਕਾਰੀ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ,
#ਫਿਰੋਜ਼ਪੁਰ ਵਿੱਚ ਮੇਵਾੜ ਆਈਸਕ੍ਰੀਮ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਛਾਪੇਮਾਰੀ, ਕੀੜਿਆਂ ਵਾਲੀ ਖੰਡ ਨਾਲ ਬਣ ਰਹੀ ਸੀ ਆਈਸਕ੍ਰੀਮ?
#-ਮੁਲਾਜ਼ਮਾਂ ਦੀ ਹੜਤਾਲ ਕਾਰਨ ਸਮੁੱਚਾ ਸਰਕਾਰੀ ਕੰਮ ਕਾਜ ਠੱਪ
#ਫਿਰੋਜ਼ਪੁਰ ਤੇ ਜੀਰਾ ’ਚ ਦੋ ਔਰਤਾਂ ਨਾਲ ਆਨਲਾਈਨ ਠੱਗੀ!
ਪੈਟਰੋਲ ਤੇ ਡੀਜ਼ਲ ਹੋ ਸਕਦੇ ਨੇ ਸਸਤੇ
- kakkar.news
- March 27, 2026
- Politics Punjab
🚨 ਬ੍ਰੇਕਿੰਗ ਨਿਊਜ਼ 🚨
ਭਾਰਤ ਸਰਕਾਰ ਦਾ ਵੱਡਾ ਫੈਸਲਾ — ਪੈਟਰੋਲ ਅਤੇ ਡੀਜ਼ਲ ਹੋ ਸਕਦੇ ਨੇ ਸਸਤੇ!
ਚੰਡੀਗੜ੍ਹ/ ਫਿਰੋਜ਼ਪੁਰ 27 ਮਾਰਚ 2026
ਈਰਾਨ-ਇਜ਼ਰਾਇਲ ਤਣਾਅ ਦੇ ਦਰਮਿਆਨ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, ਡੀਜ਼ਲ ‘ਤੇ ਐਕਸਾਈਜ਼ ਡਿਊਟੀ ਨੂੰ ਜ਼ੀਰੋ ਕਰ ਦਿੱਤਾ ਗਿਆ ਹੈ, ਜਦਕਿ ਪੈਟਰੋਲ ‘ਤੇ ਡਿਊਟੀ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3 ਰੁਪਏ ਕਰ ਦਿੱਤੀ ਗਈ ਹੈ।
ਇਸ ਫੈਸਲੇ ਨਾਲ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਕਮੀ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਮਹਿੰਗਾਈ ‘ਤੇ ਵੀ ਅਸਰ ਪਾ ਸਕਦਾ ਹੈ।
Categories

Recent Posts