Trending Now
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
#ਅੰਤਰਰਾਸ਼ਟਰੀ ‘ਵਾਈਟ ਕੇਨ ਡੇ’ (ਚਿੱਟੀ ਛੜੀ ਦਿਵਸ) ਮੌਕੇ ਦੋ-ਰੋਜ਼ਾ ਵਰਕਸ਼ਾਪ
#ਫਿਰੋਜ਼ਪੁਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ, ਦੋ ਆਰੋਪੀਆਂ ਦੀ ਗ੍ਰਿਫ਼ਤਾਰੀ ਨਾਲ ਮਚੀ ਹਲਚਲ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਾਲੂ ਵਾਲਾ ਤੋਂ ਪਤੀ-ਪਤਨੀ ਗ੍ਰਿਫ਼ਤਾਰ, ISI ਲਈ ਜਾਸੂਸੀ ਕਰਨ ਅਤੇ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼
#ਦੂਜੇ ਦਿਨ ਵੀ ਸਮੂਹਿਕ ਛੁੱਟੀ ’ਤੇ ਰਹੇ ਸਰਕਾਰੀ ਮੁਲਾਜ਼ਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਵੀ ਰਹੇ ਬੰਦ
#ਤਹਿਸੀਲਦਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਬੰਬ ਨਾਲ ਉਡਾਉਣ ਦੀ ਈ-ਮੇਲ ਨਾਲ ਕੋਰਟ ਕੰਪਲੈਕਸ ਵਿੱਚ ਹੜਕੰਪ
- kakkar.news
- April 6, 2026
- Crime Punjab
ਬੰਬ ਨਾਲ ਉਡਾਉਣ ਦੀ ਈ-ਮੇਲ ਨਾਲ ਕੋਰਟ ਕੰਪਲੈਕਸ ਵਿੱਚ ਹੜਕੰਪ
ਫਿਰੋਜ਼ਪੁਰ, 6 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਸੋਮਵਾਰ ਨੂੰ ਫਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਬੰਬ ਧਮਕੀ ਵਾਲੀ ਈਮੇਲ ਮਿਲਣ ਨਾਲ ਹਫੜਾ-ਦਫੜੀ ਮਚ ਗਈ।
ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ। ਜੱਜਾਂ, ਵਕੀਲਾਂ, ਕੋਰਟ ਸਟਾਫ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ। ਸੁਰੱਖਿਆ ਵਜੋਂ ਸਾਰੇ ਗੇਟ ਵੀ ਬੰਦ ਕਰ ਦਿੱਤੇ ਗਏ।
ਪੁਲਿਸ, ਬੰਬ ਨਿਰੋਧਕ ਟੀਮ ਅਤੇ ਸਨਿਫਰ ਡੌਗਾਂ ਨੇ ਪੂਰੇ ਇਲਾਕੇ ਵਿੱਚ ਚੰਗੀ ਤਰ੍ਹਾਂ ਤਲਾਸ਼ੀ ਲਈ। ਅਦਾਲਤਾਂ, ਪਾਰਕਿੰਗ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ ਗਈ।
ਹੁਣ ਤੱਕ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ, ਜਿਸ ਨਾਲ ਲੱਗਦਾ ਹੈ ਕਿ ਧਮਕੀ ਝੂਠੀ ਹੋ ਸਕਦੀ ਹੈ। ਫਿਰ ਵੀ, ਜਾਂਚ ਜਾਰੀ ਹੈ।
ਇਸ ਤੋਂ ਪਹਿਲਾਂ ਵੀ 8 ਜਨਵਰੀ 2026 ਨੂੰ ਇਸੇ ਤਰ੍ਹਾਂ ਦੀ ਧਮਕੀ ਮਿਲੀ ਸੀ, ਪਰ ਉਸ ਵੇਲੇ ਵੀ ਕੁਝ ਨਹੀਂ ਮਿਲਿਆ ਸੀ।
ਪੁਲਿਸ ਹੁਣ ਈਮੇਲ ਭੇਜਣ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Categories

Recent Posts