Trending Now
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
ਨਸ਼ਾ ਤਸਕਰ ਕਾਬੂ, 220 ਗ੍ਰਾਮ ਹੈਰੋਇਨ ਅਤੇ ਨਜਾਇਜ਼ ਪਿਸਟਲ ਬਰਾਮਦ
- kakkar.news
- May 9, 2026
- Punjab
ਨਸ਼ਾ ਤਸਕਰ ਕਾਬੂ, 220 ਗ੍ਰਾਮ ਹੈਰੋਇਨ ਅਤੇ ਨਜਾਇਜ਼ ਪਿਸਟਲ ਬਰਾਮਦ
ਫਿਰੋਜ਼ਪੁਰ 09 ਮਈ 2026 (ਅਨੁਜ ਕੱਕੜ ਟੀਨੂੰ)
ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਦੇ ਐਸ.ਆਈ. ਗੁਰਪਾਲ ਬੇਰੀ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 220 ਗ੍ਰਾਮ ਹੈਰੋਇਨ ਅਤੇ ਨਜਾਇਜ਼ ਹਥਿਆਰ ਬਰਾਮਦ ਕੀਤਾ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਣ ਵਿਸ਼ਾਲ ਸਿੰਘ ਪੁੱਤਰ ਜਤਿੰਦਰ ਸਿੰਘ ਅਤੇ ਰਾਹੁਲ ਪੁੱਤਰ ਜਿੰਦਰ ਸਿੰਘ ਵਾਸੀਆਨ ਲੂਥੜ, ਥਾਣਾ ਸਦਰ ਫਿਰੋਜ਼ਪੁਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਕਾਰਵਾਈ ਦੌਰਾਨ ਆਰੋਪੀਆਂ ਦੇ ਕਬਜ਼ੇ ਵਿਚੋਂ 220 ਗ੍ਰਾਮ ਹੈਰੋਇਨ, ਇੱਕ ਨਜਾਇਜ਼ ਪਿਸਟਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਰੌਂਦ ਬਰਾਮਦ ਕੀਤੇ ਹਨ।
ਪੁਲਿਸ ਨੇ ਆਰੋਪੀਆਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026