Trending Now
#ਪੰਜਾਬ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਵੱਲੋਂ ਪਿੰਡ ਕਾਹਨ ਸਿੰਘ ਵਾਲਾ ਵਿਖ਼ੇ ਬਣੇ ਮੱਛੀ ਫਾਰਮ ਦਾ ਕੀਤਾ ਗਿਆ ਦੌਰਾ
#-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
#ਕਤਲ, ਫਿਰੌਤੀ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲਿਆਂ ’ਚ 8 ਆਰੋਪੀ ਗ੍ਰਿਫ਼ਤਾਰ
#40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
#ਫਿਰੋਜ਼ਪੁਰ ‘ਚ ਅਨੋਖਾ ਰੋਸ ਪ੍ਰਦਰਸ਼ਨ: ਫੂਡ ਇੰਸਪੈਕਟਰ ਦੀ ਵਾਪਸੀ ਲਈ ਨੈਸ਼ਨਲ ਹਾਈਵੇ ਜਾਮ
#20 ਕਿਲੋ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ, ਨਾਲ ਮਿਲੀਆਂ 3 ਜੋੜੀਆਂ ਚਾਂਦੀ ਦੀਆਂ ਪੰਜੇਬਾਂ!
#ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਪਹੁੰਚ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
#ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੀ ਬਹਾਲੀ ਲਈ ਲੋਕਾਂ ਦਾ ਰੋਸ, 8 ਅਕਤੂਬਰ ਨੂੰ ਚੁੰਗੀ ਨੰਬਰ 7 ਬੰਦ ਕਰਨ ਦਾ ਐਲਾਨ
#ਵਿਧਾਇਕ ਰਜਨੀਸ਼ ਦਹੀਯਾ ਨੇ ਫਰੀਦਕੋਟ ਤੋਂ ਆਰਮੀ ਏਰੀਆ ਸੜਕ ਦਾ ਕੀਤਾ ਉਦਘਾਟਨ
#-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਰੋਜ਼ਪੁਰ ‘ਚ ਕਰਵਾਇਆ ਡਰੋਨ ਸ਼ੋਅ
ਮਮਦੋਟ ਚ ਨਗਰ ਕੌਂਸਲ ਦੇ ਨਾਮਜ਼ਦਗੀ ਪੱਤਰ ਭਰਨ ਨੂੰ ਲੈਕੇ ਚੱਲੀ ਗੋਲੀ।
- kakkar.news
- June 25, 2026
- Crime Punjab
ਮਮਦੋਟ ਚ ਨਗਰ ਕੌਂਸਲ ਦੇ ਨਾਮਜ਼ਦਗੀ ਪੱਤਰ ਭਰਨ ਨੂੰ ਲੈਕੇ ਚੱਲੀ ਗੋਲੀ।
ਮਮਦੋਟ/ਫ਼ਿਰੋਜ਼ਪੁਰ, 25 ਜੂਨ 2026 (ਅਨੁਜ ਕੱਕੜ ਟੀਨੂੰ)
ਅੱਜ ਨਗਰ ਕੌਂਸਲ ਮਮਦੋਟ ਦੀਆਂ ਚੋਣਾਂ ਨੂੰ ਲੈਕੇ ਨਾਮਜ਼ਦਗੀਆਂ ਦੌਰਾਨ ਦੋ ਗਰੁੱਪਾਂ ਵਿਚ ਝੜਪ ਹੋ ਗਈ,ਜਿਸ ਦੌਰਾਨ ਦੋ ਵਿਅਕਤੀ ਜਖਮੀ ਹੋ ਗਏ ਜਿੰਨਾਂ ਨੂੰ ਪਹਿਲਾਂ ਮਮਦੋਟ ਸਿਵਲ ਹਸਪਤਾਲ ਅਤੇ ਫਿਰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ।ਜਖਮੀ ਹੋਏ ਵਿਅਕਤੀ ਗੁਰਪ੍ਰੀਤ ਸੇਖੋਂ ਧੜੇ ਦੇ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਗੋਲੀ ਚਲਾਉਣ ਵਾਲੇ ਵਿਆਕਤੀਆ ਨੂੰ ਮੌਕੇ ਤੇ ਹੀ ਫੜ ਕੇ ਹਵਾਲਾਤ ਦੇ ਅੰਦਰ ਦੇ ਦਿੱਤਾ ਗਿਆ।ਇਸ ਮੌਕੇ ਗੁਰਪੀਤ ਸੇਖੋਂ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਚ ਜਖਮੀਆਂ ਦਾ ਹਾਲ ਚਾਲ ਪੁੱਛਣ ਉਪਰੰਤ ਕਿਹਾ ਕਿ ਸਾਡੇ ਵਰਕਰ ਸ਼ਾਂਤੀ ਨਾਲ ਕਾਗਜ ਭਰ ਰਹੇ ਸਨ ਪਰ ਕੁਝ ਲੋਕਾਂ ਨੇ ਆਕੇ ਸਾਡੇ ਵਰਕਰਾਂ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਜਿਸ ਨਾਲ ਸਾਡੇ ਚਾਰ ਵਿਅਕਤੀ ਜਖਮੀ ਹੋ ਗਏ।ਜਿੰਨਾ ਵਿਚ ਦੋ ਵਿਆਕਤੀ ਮੈਡੀਕਲ ਕਾਲਜ ਫਰੀਦਕੋਟ ਦਾਖਲ ਹਨ ਅਤੇ ਦੋ ਵਿਕਤੀਆ ਦਾ ਅਜੇ ਪਤਾ ਨਹੀਂ ਲੱਗ ਰਿਹਾ।
Categories

Recent Posts