ਮੱਖੂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ, 15 ਜੁਲਾਈ ਦੇ ਮੋਟਰਸਾਈਕਲ ਮਾਰਚ ਅਤੇ 21 ਜੁਲਾਈ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਤੇ ਜ਼ੋਰ