Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
PSMSU ਮੁਲਾਜਮਾ ਵੱਲੋਂ ਸਮੂਹਿਕ ਛੁਟੀ ਦਾ ਐਲਾਨ
- 105 Views
- kakkar.news
- September 14, 2022
- Health Politics
PSMSU ਸੂਬਾ ਕਮੇਟੀ ਵੱਲੋਂ ਐਲਾਨੇ ਗਏ ਪਰੋਗਰਾਮ ਅਨੁਸਾਰ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਆਪਣੀਆਂ ਹੱਕੀ ਮੰਗਾਂ ਲਈ ਮਿਤੀ 15/09/2022 ਨੂੰ ਫਿਰੋਜ਼ਪੁਰ ਵਿਖੇ ਹੋਣ ਜਾ ਰਹੀ ਜ਼ੋਨਲ ਰੈਲੀ ਵਿੱਚ ਸ਼ਾਮਲ ਹੋਣ ਲਈ ਮਾਣਯੋਗ ਸਿਵਲ ਸਰਜਨ ਫਿਰੋਜ਼ਪਰ ਡਾਕਟਰ ਰਜਿੰਦਰ ਮਨਚੰਦਾ ਜੀ ਨੂੰ ਸਿਹਤ ਵਿਭਾਗ ਦੇ ਕਲੈਰੀਕਲ ਕਾਮਿਆਂ ਵੱਲੋਂ ਆਪਣੀ ਸਮੂਹਿਕ ਛੁੱਟੀ ਦਿੰਦੇ ਹੋਏ, ਸਿਹਤ ਵਿਭਾਗ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸ੍ਰੀ ਪਰਮਵੀਰ ਮੋਂਗਾ, ਸ੍ਰੀ ਵਿਪਨ ਸ਼ਰਮਾ ਜਨਰਲ ਸਕੱਤਰ, ਸ੍ਰੀਮਤੀ ਤਿ੍ਪਤੀ ਬਾਲਾ , ਸ੍ਰੀ ਕ੍ਰਿਸ਼ਨ ਕੁਮਾਰ , ਸ੍ਰੀ ਵਿਕਾਸ ਕਾਲੜਾ ਸਟੈਨੋ , ਸ੍ਰੀ ਜਸਵਿੰਦਰ ਸਿੰਘ, ਸ੍ਰੀ ਸੰਦੀਪ ਕੁਮਾਰ , ਮਿਸ ਖੀਮਾ, ਸ੍ਰੀ ਮੁੱਖਾ ਕੁਮਾਰ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ
Categories

Recent Posts
