Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
- kakkar.news
- September 14, 2022
- Punjab
ਚੋਰ ਅਤੇ ਲੁਟੇਰੇ ਹੋਏ ਵਧੇਰੇ ਮੁਸਤੈਦ
ਚਿੱਟੇ ਦਿਨੀਂ ਵਗਦੀਆਂ ਸੜਕਾਂ ‘ਤੇ ਬੇਖ਼ੌਫ਼ ਹੋ ਕੇ ਲੁੱਟ ਦੀਆਂ ਵਾਰਦਾਤਾਂ ਨੂੰ ਦੇ ਰਹੇ ਹਨ ਅੰਜਾਮ
ਸਵੇਰ ਤੋਂ ਲੈ ਕੇ ਹੁਣ ਤੱਕ ਇੱਕੋ ਦਿਨ ਚ ਵਾਪਰੀਆਂ ਲੁੱਟ ਦੀਆਂ 3 ਲਗਾਤਾਰ ਵਾਰਦਾਤਾਂ ਨਾਲ ਇਲਾਕਾ ਮਮਦੋਟ ਦੇ ਸਹਿਮੇ ਲੋਕ
ਮਮਦੋਟ: ਫਿਰੋਜ਼ਪੁਰ ਤੋਂ ਪਤਨੀ ਸਮੇਤ ਦਵਾਈ ਲੈ ਕੇ ਵਾਪਸ ਪਰਤ ਰਹੇ ਵਿਕਰਮ ਕੁਮਾਰ (ਧਾਰੂ) ਪੁੱਤਰ ਵਲਾਇਤੀ ਰਾਮ ਕੋਲ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਮਮਦੋਟ ਖਾਈ ਟੀ ਪੁਆਇੰਟ ‘ਤੇ ਜੇਬ ਪੁੱਟ ਕੇ ਮੋਬਾਇਲ ਅਤੇ ਜ਼ਰੂਰੀ ਕਾਗਜ਼ਾਤ ਖੋਹੇ
ਘਟਨਾ ਹੁਣ ਸਵਾ 6 ਵਜੇ ਦੀ
ਥਾਣਾ ਮਮਦੋਟ ਦੀ ਪੁਲਸ ਨੂੰ ਦਿੱਤੀ ਜਾਰੀ ਹੈ ਲਿਖਤੀ ਸੂਚਨਾ
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026