Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਸਾਰੇ ‘ਆਪ’ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ
- 102 Views
- kakkar.news
- September 15, 2022
- Politics Punjab
ਪੰਜਾਬ ਦੇ ਸਾਰੇ ‘ਆਪ’ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ
ਚੰਡੀਗੜ੍ਹ, 14 ਸਤੰਬਰ, 2022: ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ‘ਆਪ’ ਵਿਧਾਇਕਾਂ ਨੂੰ ਐਤਵਾਰ 18 ਸਤੰਬਰ,
2022 ਨੂੰ ਦਿੱਲੀ ਤਲਬ ਕੀਤਾ ਹੈ। ‘ਆਪ’ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਬਾਬੂਸ਼ਾਹੀ ਨੈੱਟਵਰਕ ਨਾਲ ਕੀਤੀ ਹੈ।
ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 17 ਸਤੰਬਰ ਨੂੰ ਦਿੱਲੀ ਪਰਤ ਰਹੇ ਹਨ ਅਤੇ ਉਹ 18 ਸਤੰਬਰ ਨੂੰ ਕੇਜਰੀਵਾਲ ਨਾਲ ਹੋਣ ਵਾਲੀ ਮੀਟਿੰਗ ਦਾ ਹਿੱਸਾ ਹੋਣਗੇ।
Categories

Recent Posts
