Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
ਸਵੱਛਤਾ ਲੀਗ ਰੈਲੀ 17 ਨੂੰ
- kakkar.news
- September 15, 2022
- Health Punjab
ਸਵੱਛਤਾ ਲੀਗ ਰੈਲੀ 17 ਨੂੰ
ਫਾਜ਼ਿਲਕਾ 15 ਸਤੰਬਰ ਸੁਭਾਸ਼ ਕੱਕੜ
ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ 17 ਸਤੰਬਰ ਨੂੰ ਇੰਡੀਆ ਸਵੱਛਤਾ ਲੀਗ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ ।ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਮੰਗਤ ਕੁਮਾਰ ਨੇ ਦੱਸਿਆ ਕਿ 17 ਸਤੰਬਰ ਨੂੰ ਸਵੇਰੇ ਸਾਢੇ ਸੱਤ ਵਜੇ ਪ੍ਰਤਾਪ ਬਾਗ ਫ਼ਾਜ਼ਿਲਕਾ ਤੋਂ ਇਹ ਰੈਲੀ ਕੱਢੀ ਜਾਵੇਗੀ । ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਇਸ ਸਵੱਛਤਾ ਲੀਗ ਰੈਲੀ ਵਿਚ ਵੱਧ ਚਡ਼੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਸਵੱਛਤਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਪ੍ਰਤੀ ਜਾਗਰੂਕਤਾ ਲਈ ਸਭ ਨੂੰ ਇਸ ਰੈਲੀ ਵਿਚ ਭਾਗ ਲੈਣਾ ਚਾਹੀਦਾ ਹੈ।
Categories

Recent Posts