Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਫਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ
- kakkar.news
- September 16, 2022
- Punjab
ਫਾਜ਼ਿਲਕਾ 16 ਸਤੰਬਰ
ਸੁਭਾਸ਼ ਕੱਕੜ
ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਨੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਅੱਜ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਅਰਬਨ ਵਿਕਾਸ) ਹੁਸ਼ਿਆਰਪੁਰ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਨੇ ਕਿਹਾ ਕਿ ਜ਼ਿਲੇ੍ਹ ਅੰਦਰ ਵੱਧ ਤੋਂ ਵੱਧ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਕਾਰਜ ਰਹੇਗਾ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਚੱਲ ਰਹੇ ਵਿਕਾਸ ਪ੍ਰੋਜ਼ੈਕਟਾਂ ਨੂੰ ਹੋਰ ਬਿਹਤਰੀ ਨਾਲ ਸਫਲਤਾਪੂਰਵਕ ਜਮੀਨੀ ਪੱਧਰ `ਤੇ ਲਾਗੂ ਕਰਵਾਉਣਾ ਹੈ ਅਤੇ ਹੋਰ ਨਵੇਂ ਵਿਕਾਸ ਪ੍ਰੋਜ਼ੈਕਟਾਂ ਨੂੰ ਜ਼ਿਲੇ੍ਹ ਅੰਦਰ ਲਿਆ ਕੇ ਫਾਜ਼ਿਲਕਾ ਨੂੰ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026